Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਹਾਈਵੇਅ 401 ਉੱਤੇ 6 ਗੱਡੀਆਂ ਆਪਸ ਵਿੱਚ ਟਕਰਾਈਆਂ

January 26, 2023 09:06 AM

ਓਨਟਾਰੀਓ, 26 ਜਨਵਰੀ (ਪੋਸਟ ਬਿਊਰੋ) : ਵੀਰਵਾਰ ਸਵੇਰੇ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਅਧਿਕਾਰੀਆਂ ਨੂੰ 25 ਸੜਕ ਹਾਦਸਿਆਂ ਦੀਆਂ ਰਿਪੋਰਟਾਂ ਮਿਲੀਆਂ। ਬਰਫੀਲੇ ਤੂਫਾਨ ਤੋਂ ਬਾਅਦ ਸੜਕਾਂ ਉੱਤੇ ਤਿਲ੍ਹਕਣ ਵਧਣ ਕਾਰਨ ਜੀਟੀਏ ਦੇ ਡਰਾਈਵਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਹਾਲਾਂਕਿ ਬਹੁਤੇ ਵੱਡੇ ਰੂਟਾਂ ਤੋਂ ਬਰਫ ਹਟਾਉਣ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ ਤੇ ਰੀਜਨ ਲਈ ਬਰਫਬਾਰੀ ਸਬੰਧੀ ਚੇਤਾਵਨੀ ਵੀ ਖ਼ਤਮ ਕਰ ਦਿੱਤੀ ਗਈ ਹੈ ਪਰ ਅਜੇ ਵੀ ਆਵਾਜਾਈ ਵਿੱਚ ਵਿਘਣ ਪੈ ਰਿਹਾ ਹੈ। ਮਿਸੀਸਾਗਾ ਵਿੱਚ ਹਾਈਵੇਅ 401 ਰੈਂਪ ਤੋਂ ਡਿਕਸੀ ਰੋਡ ਤੱਕ ਛੇ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਇਨ੍ਹਾਂ ਗੱਡੀਆਂ ਨੂੰ ਹਟਾਉਣ ਲਈ ਲੇਨਜ਼ ਨੂੰ ਬੰਦ ਕਰਨਾ ਪਿਆ। ਇਸ ਦੌਰਾਨ ਕੁੱਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ।
ਓਪੀਪੀ ਸਾਰਜੈਂਟ ਕੈਰੀ ਸ਼ਮਿਡਟ ਨੇ ਦੱਸਿਆ ਕਿ ਅਜੇ ਵੀ ਸੜਕਾਂ ਉੱਤੇ ਬਰਫ ਤੇ ਚਿੱਕੜ ਬਣਿਆ ਹੋਇਆ ਹੈ। ਸੜਕਾਂ ਅਜੇ ਵੀ ਗਿੱਲੀਆਂ ਹਨ ਤੇ ਤਾਪਮਾਨ ਵਿੱਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ 300 ਦੇ ਨੇੜੇ ਤੇੜੇ ਗੱਡੀਆਂ ਹਾਦਸਾਗ੍ਰਸਤ ਹੋਈਆਂ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ