Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਅਤੇ ਕਾਊਂਸਲ ਜਨਰਲ ਵੱਲੋਂ ਗਣਤੰਤਰ ਦਿਵਸ ਮੌਕੇ ਭਾਰਤੀਆਂ ਨੂੰ ਦਿੱਤੀ ਗਈ ਮੁਬਾਰਕਬਾਦ

January 26, 2023 11:57 PM

ਟੋਰਾਂਟੋ, 26 ਜਨਵਰੀ (ਪੋਸਟ ਬਿਊਰੋ) : ਭਾਰਤ ਦੇ 74ਵੇਂ ਗਣਤੰਤਰ ਦਿਵਸ ਮੌਕੇ ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਅਤੇ ਟੋਰਾਂਟੋ ਵਿੱਚ ਭਾਰਤ ਦੀ ਕਾਊਂਸਲ ਜਨਰਲ ਅਪੂਰਵਾ ਸ®ੀਵਾਸਤਵ ਵੱਲੋਂ ਕੈਨੇਡਾ ਵਿੱਚ ਵੱਸਦੇ ਭਾਰਤੀਆਂ ਨੂੰ ਮੁਬਾਰਕਬਾਦ ਦਿੱਤੀ ਗਈ।

ਇਸ ਮੌਕੇ ਸ®ੀ ਵਰਮਾ ਨੇ ਆਖਿਆ ਕਿ ਸੰਵਿਧਾਨ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਭਾਰਤ ਦੀ ਯਾਤਰਾ ਕਮਾਲ ਦੀ ਰਹੀ ਹੈ ਤੇ ਅਸੀਂ ਹੋਰਨਾਂ ਦੇਸ਼ਾਂ ਲਈ ਵੀ ਪ®ੇਰਣਾ ਦਾ ਸਰੋਤ ਬਣੇ ਹਾਂ। ਉਨ੍ਹਾਂ ਆਖਿਆ ਕਿ ਜਦੋਂ ਅਸੀਂ ਗਣਤੰਤਰ ਦਿਵਸ ਮਨਾਉਂਦੇ ਹਾਂ ਤਾਂ ਵਿਕਾਸ ਦੇ ਨਾਂ ਉੱਤੇ ਜਿਹੜੀਆਂ ਪ®ਾਪਤੀਆਂ ਅਸੀਂ ਕੀਤੀਆਂ ਹਨ ਉਸ ਦਾ ਅਸੀਂ ਜਸ਼ਨ ਮਨਾਉਂਦੇ ਹਾਂ।ਉਨ੍ਹਾ ਆਖਿਆ ਕਿ ਆਜ਼ਾਦੀ ਦੇ ਸ਼ੁਰੂਆਤ ਵਾਲੇ ਦਿਨਾਂ ਵਿੱਚ ਸਾਨੂੰ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ, ਜਿਨ੍ਹਾਂ ਵਿੱਚੋਂ ਗਰੀਬੀ ਤੇ ਅਨਪੜ੍ਹਤਾ ਮੁੱਖ ਸਨ। ਪਰ ਅਸੀਂ ਸਮੇਂ ਦੇ ਨਾਲ ਨਾਲ ਇਨ੍ਹਾਂ ਦੋਵਾਂ ਅਲਾਮਤਾਂ ਉੱਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਹੈ ਤੇ ਤਰੱਕੀ ਦਾ ਰਾਹ ਫੜ੍ਹਿਆ ਹੈ।

  

ਇਸ ਮੌਕੇ ਟੋਰਾਂਟੋ ਤੋਂ ਭਾਰਤ ਦੀ ਕਾਊਂਸਲ ਜਨਰਲ ਅਪੂਰਵਾ ਸ®ੀਵਾਸਤਵ ਨੇ ਆਖਿਆ ਕਿ ਸਾਡਾ ਸੰਵਿਧਾਨ ਲਾਗੂ ਹੋਣ ਨਾਲ ਸਾਨੂੰ ਜਮਹੂਰੀਅਤ ਮਿਲੀ ਜੋ ਕਿ ਆਜ਼ਾਦੀ, ਨਿਆਂ ਤੇ ਸਮਾਨਤਾ ਉੱਤੇ ਅਧਾਰਤ ਸੀ। ਪਿਛਲੇ ਸੱਤ ਦਹਾਕਿਆਂ ਵਿੱਚ ਅਸੀਂ ਕਈ ਚੁਣੌਤੀਆਂ ਤੋਂ ਪਾਰ ਪਾਉਣ ਦੇ ਨਾਲ ਨਾਲ ਵਿਕਾਸ ਦਾ ਰਾਹ ਫੜ੍ਹਿਆ ਤੇ ਦੇਸ਼ ਵਿੱਚ ਖੁਸ਼ਹਾਲੀ ਲਿਆਂਦੀ ਤੇ ਭਾਰਤੀਆਂ ਦਾ ਸਸ਼ਕਤੀਕਰਨ ਕੀਤਾ।ਉਨ੍ਹਾਂ ਇਸ ਮੌਕੇ ਸਾਰੇ ਭਾਰਤੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ