Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਹਮੀਰਪੁਰ ਵਿਚ ਦੂਸ਼ਿਤ ਪਾਣੀ ਪੀਣ ਨਾਲ ਬਿਮਾਰ ਹੋਣ ਵਾਲਿਆਂ ਦੀ ਗਿਣਤੀ ਹੋਈ 535

January 29, 2023 02:06 PM

*ਮੁੱਖ ਮੰਤਰੀ ਨੇ ਮੰਗੀ ਰਿਪੋਰਟ


ਹਮੀਰਪੁਰ, 29 ਜਨਵਰੀ (ਪੋਸਟ ਬਿਊਰੋ)- ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲੇ ਦੇ ਨਾਦੌਨ ਉਪਮੰਡਲ ਦੇ ਇਕ ਦਰਜਨ ਪਿੰਡਾਂ ਵਿੱਚ ਕਥਿਤ ਤੌਰ ‘ਤੇ ਦੂਸ਼ਿਤ ਪਾਣੀ ਪੀਣ ਨਾਲ ਬਿਮਾਰ ਹੋਣ ਵਾਲੇ ਲੋਕਾਂ ਦੀ ਗਿਣਤੀ ਐਤਵਾਰ ਨੂੰ 535 ਹੋ ਗਈ। ਜ਼ਿਲੇ ਦੇ ਬਾਂਹ, ਜੰਦਗੀ ਗੁੱਜਰਾਂ, ਜੰਡਾਲੀ ਰਾਜਪੂਤਾਨਾ, ਪੰਨਾਲਾ, ਪਠਿਆਲੂ, ਨਿਆਟੀ, ਰੰਗਾਂ ਚੌਂਕੀ ਹਾੜ, ਠਾਣੇ, ਸ਼ੰਕਰ ਸਮੇਤ ਇਕ ਦਰਜਨ ਪਿੰਡਾਂ ਦੇ ਲੋਕ ਪਾਣੀ ਦੀ ਮਾਰ ਹੇਠ ਆ ਚੁੱਕੇ ਹਨ।
ਰੰਗਾਸ ਪੰਚਾਇਤ ਦੇ ਮੁਖੀ ਰਾਜੀਵ ਕੁਮਾਰ ਨੇ ਪਹਿਲਾਂ ਕਿਹਾ ਸੀ ਕਿ ਬਿਮਾਰ ਹੋਣ ਵਾਲੇ ਲੋਕਾਂ ਦੀ ਗਿਣਤੀ 300 ਨੂੰ ਪਾਰ ਕਰ ਗਈ ਹੈ, ਜਿਨ੍ਹਾਂ ਵਿਚੋਂ ਕੁਝ ਨੂੰ ਹਮੀਰਪੁਰ ਦੇ ਹਸਪਤਾਲ ਭੇਜਿਆ ਗਿਆ ਹੈ। ਇਸ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਬਿਮਾਰ ਹੋਣ ਵਾਲਿਆਂ ਦੀ ਗਿਣਤੀ 535 ਹੋ ਗਈ ਹੈ।
ਕੁਮਾਰ ਨੇ ਦੱਸਿਆ ਕਿ ਜਲ ਸਕਤੀ ਵਿਭਾਗ ਵਲੋਂ ਦਿੱਤਾ ਗਿਆ ਪਾਣੀ ਪੀਣ ਨਾਲ ਹਰ ਘਰ ਦੇ ਦੋ ਤੋਂ ਤਿੰਨ ਵਿਅਕਤੀ ਬਿਮਾਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਮੰਨਿਆ ਜਾ ਰਿਹਾ ਹੈ ਕਿ ਇਹ ਬਿਮਾਰੀ ਪਾਣੀ ਵਿਚ ਬੈਕਟੀਰੀਆ ਦੀ ਜ਼ਿਆਦਾ ਮਾਤਰਾ ਕਾਰਨ ਹੋ ਰਹੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਉਸਾਰੀ ਅਧੀਨ ਟੈਂਕੀ ਤੋਂ ਬਿਨਾਂ ਫਿਲਟਰ ਕੀਤੇ ਪਾਣੀ ਦੀ ਸਪਲਾਈ ਕੀਤੀ ਜਾਂਦੀ ਸੀ, ਜਿਸ ਕਾਰਨ ਇਹ ਬਿਮਾਰੀ ਫੈਲਦੀ ਹੈ।
ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਜ਼ਿਲਾ ਪ੍ਰਸਾਸਨ ਅਤੇ ਸਿਹਤ ਵਿਭਾਗ ਨੂੰ ਮਰੀਜ਼ਾਂ ਦੀ ਸਹੀ ਦੇਖਭਾਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਦਵਾਈਆਂ ਅਤੇ ਹੋਰ ਸਹੂਲਤਾਂ ਦੀ ਕੋਈ ਕਮੀ ਨਾ ਰਹੇ। ਮੁੱਖ ਮੰਤਰੀ ਸੁੱਖੂ ਖੁਦ ਨਦੌਣ ਤੋਂ ਵਿਧਾਇਕ ਹਨ। ਸੁੱਖੂ ਨੇ ਮਾਮਲੇ ਦੀ ਸੂਬਾ ਅਤੇ ਜ਼ਿਲਾ ਪੱਧਰੀ ਏਜੰਸੀਆਂ ਤੋਂ ਪੂਰੀ ਰਿਪੋਰਟ ਮੰਗੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ