Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਅਮਰੀਕਾ ਵਿੱਚ ਸੱਤ ਮਜਦੂਰਾਂ ਦੀ ਹੱਤਿਆ ਦੇ ਦੋਸ਼ੀ ਨੇ ਦਾ ਕਬੂਲਨਾਮਾ, ਕਿਹਾ ‘ਮੈਂ ਮਾਨਸਿਕ ਬਿਮਾਰੀ ਤੋਂ ਪੀੜਤ’

January 29, 2023 03:16 PM

ਲਾਸ ਏਂਜਲਸ, 29 ਜਨਵਰੀ (ਪੋਸਟ ਬਿਊਰੋ)- ਕੈਲੀਫੋਰਨੀਆ ਵਿੱਚ ਸੱਤ ਸਾਥੀ ਖੇਤ ਮਜਦੂਰਾਂ ਦੀ ਹੱਤਿਆ ਦੇ ਦੋਸ਼ੀ ਇਕ ਵਿਅਕਤੀ ਨੇ ਵੀਰਵਾਰ ਨੂੰ ਇਕ ਅਮਰੀਕੀ ਰਿਪੋਰਟਰ ਨੂੰ ਦੱਸਿਆ ਕਿ ਉਹ ਦੋਸ਼ੀ ਹੈ। ਉਸ ਨੇ ਕਿਹਾ, ਲੱਗਦਾ ਹੈ ਕਿ ਉਹ ਮਾਨਸਿਕ ਰੋਗ ਤੋਂ ਪੀੜਿਤ ਹੈ। ਰਿਪੋਰਟਰ ਨੇ ਦੱਸਿਆ ਕਿ ਝਾਓ ਚੁਨਲੀ ਨਾਲ ਕਈ ਸਾਲਾਂ ਤੋਂ ਧੱਕੇਸ਼ਾਹੀ ਕੀਤੀ ਗਈ ਅਤੇ ਜ਼ਿਆਦਾ ਕੰਮ ਕਰਵਾਇਆ ਗਿਆ, ਪਰ ਉਸ ਦੀਆਂ ਸ਼ਿਕਾਇਤਾਂ ’ਤੇ ਕਦੇ ਧਿਆਨ ਨਹੀਂ ਦਿੱਤਾ ਗਿਆ।
ਵੈਂਗ ਨੇ ਜੇਲ੍ਹ ਵਿੱਚ ਸ਼ੱਕੀ ਵਿਅਕਤੀ ਨਾਲ ਮੁਲਾਕਾਤ ਕੀਤੀ ਅਤੇ ਮੈਂਡਰਿਨ ਵਿੱਚ ਕਰੀਬ 15 ਮਿੰਟ ਤੱਕ ਉਸ ਨਾਲ ਗੱਲ ਕੀਤੀ। 66 ਸਾਲਾ ਝਾਓ ਨੂੰ ਸੈਨ ਫਰਾਂਸਿਸਕੋ ਦੇ ਦੱਖਣ ‘ਚ ਹਾਫ ਮੂਨ ਬੇਅ ’ਚ ਖੇਤਾਂ ’ਚ ਸੱਤ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਕਈ ਘੰਟੇ ਬਾਅਦ ਗਿ੍ਰਫਤਾਰ ਕੀਤਾ ਗਿਆ ਸੀ। ਪੰਜ ਦੀ ਪਛਾਣ ਚੀਨੀ ਅਤੇ ਦੋ ਹੋਰ ਮੈਕਸੀਕਨ ਵਜੋਂ ਹੋਈ ਹੈ। ਹਮਲੇ ਵਿਚ ਬਚੇ ਇਕ ਮੈਕਸੀਕਨ ਵਿਅਕਤੀ ਦਾ ਸਥਾਨਕ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਪੱਤਰਕਾਰ ਨੇ ਦੱਸਿਆ ਕਿ ਝਾਓ ਨੇ ਸਵੀਕਾਰ ਕਰ ਲਿਆ ਹੈ ਕਿ ਉਸਨੇ ਅਜਿਹਾ ਕੀਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ