Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਟੋਰਾਂਟੋ/ਜੀਟੀਏ

ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਇੱਕ ਜ਼ਖ਼ਮੀ

January 29, 2023 10:58 PM

ਟੋਰਾਂਟੋ, 29 ਜਨਵਰੀ (ਪੋਸਟ ਬਿਊਰੋ) : ਸ਼ੇਰਬਰਨ ਸਟਰੀਟ ਉੱਤੇ ਦੋ ਵਿਅਕਤੀਆਂ ਨੂੰ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਤੇ ਬਾਅਦ ਵਿੱਚ ਇੱਕ ਜ਼ਖ਼ਮੀ ਦੀ ਮੌਤ ਹੋ ਗਈ। ਟੋਰਾਂਟੋ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਦੁਪਹਿਰੇ 4:30 ਉੱਤੇ ਮੌਕੇ ਉੱਤੇ ਪਹੁੰਚੀ ਤੇ ਉੱਥੇ ਉਨ੍ਹਾਂ ਨੂੰ ਇੱਕ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ਵਿੱਚ ਮਿਲਿਆ। ਉਸ ਉੱਤੇ ਚਾਕੂ ਨਾਲ ਕਈ ਵਾਰ ਕੀਤੇ ਗਏ ਸਨ। ਬਾਅਦ ਵਿੱਚ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੈਰਾਮੈਡਿਕਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਦੂਜੇ ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਇਸ ਘਟਨਾ ਦੇ ਸਬੰਧ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ ਤੇ ਇਹ ਵੀ ਆਖਿਆ ਹੈ ਕਿ ਜਨਤਾ ਨੂੰ ਕਿਸੇ ਕਿਸਮ ਦਾ ਕੋਈ ਖਤਰਾ ਨਹੀਂ ਹੈ।

 

 

 
Have something to say? Post your comment