Welcome to Canadian Punjabi Post
Follow us on

01

July 2025
 
ਕੈਨੇਡਾ

ਪਾਰਲੀਆਮੈਂਟ ਦੇ ਨਵੇਂ ਸੈਸ਼ਨ ਲਈ ਸਰਕਾਰ ਤੇ ਵਿਰੋਧੀ ਧਿਰ ਨੇ ਕਮਰ ਕੱਸੀ

January 29, 2023 11:02 PM

ਓਟਵਾ, 29 ਜਨਵਰੀ (ਪੋਸਟ ਬਿਊਰੋ) : ਹਾਊਸ ਆਫ ਕਾਮਨਜ਼ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਸੋਮਵਾਰ ਤੋਂ ਹੋਣ ਜਾ ਰਹੀ ਹੈ। ਇਸ ਲਈ ਸਰਕਾਰ ਤੇ ਵਿਰੋਧੀ ਧਿਰ ਵੱਲੋਂ ਆਪਣੀਆਂ ਤਰਜੀਹਾਂ ਤੈਅ ਕਰ ਲਈਆਂ ਗਈਆਂ ਹਨ।
ਇਸ ਸਮੇਂ ਸਾਰਿਆਂ ਦੇ ਮਨਾਂ ਵਿੱਚ ਮਹਿੰਗਾਈ ਦਾ ਮੁੱਦਾ ਛਾਇਆ ਹੋਇਆ ਹੈ। ਕੰਜ਼ਰਵੇਟਿਵਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਆਗੂ ਪਿਏਰ ਪੌਲੀਏਵਰ ਕੋਲ ਮੌਕਾ ਹੈ ਕਿ ਉਹ ਅਰਥਚਾਰੇ ਤੇ ਇਸ ਸਾਲ ਆਉਣ ਵਾਲੇ ਸੰਭਾਵੀ ਮੰਦਵਾੜੇ ਨਾਲ ਜੁੜੀਆਂ ਕੈਨੇਡੀਅਨਜ਼ ਦੀਆਂ ਚਿੰਤਾਵਾਂ ਨੂੰ ਇਸ ਸੈਸ਼ਨ ਦੌਰਾਨ ਉਠਾ ਸਕਣ।
ਦੂਜੇ ਪਾਸੇ ਸੱਤਾਧਰੀ ਲਿਬਰਲਾਂ ਦਾ ਕਹਿਣਾ ਹੈ ਕਿ ਉਹ ਡੈਂਟਲ ਕੇਅਰ ਦੇ ਪਸਾਰ ਵਰਗੇ ਮੁੱਦਿਆਂ ਉੱਤੇ ਐਨਡੀਪੀ ਨਾਲ ਰਲ ਕੇ ਕੰਮ ਕਰਨਾ ਜਾਰੀ ਰੱਖਣਾ ਚਾਹੁੰਦੇ ਹਨ। ਲਿਬਰਲਾਂ ਦਾ ਕਹਿਣਾ ਹੈ ਕਿ ਅਜਿਹੇ ਮੁੱਦਿਆਂ ਦਾ ਕੈਨੇਡੀਅਨਜ਼ ਉੱਤੇ ਸਿੱਧਾ ਅਸਰ ਪਵੇਗਾ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ