Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਪੀਅਰਸਨ ਏਅਰਪੋਰਟ ਨੂੰ ਜਾਣ ਵਾਲੇ ਰਾਹ ਉੱਤੇ ਟਰੱਕ ਪਲਟਿਆ, ਹਾਈਵੇਅ 409 ਬੰਦ

January 30, 2023 09:17 AM

ਟੋਰਾਂਟੋ, 30 ਜਨਵਰੀ (ਪੋਸਟ ਬਿਊਰੋ) : ਟੋਰਾਂਟੋ ਦੇ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਨੂੰ ਜਾਣ ਵਾਲੇ ਹਾਈਵੇਅ 409 ਉੱਤੇ ਡੀਜ਼ਲ ਟਰੱਕ ਪਲਟ ਜਾਣ ਕਾਰਨ ਉੱਥੇ ਕਾਫੀ ਡੀਜ਼ਲ ਫੈਲ ਗਿਆ ਤੇ ਹਾਈਵੇਅ ਦਾ ਰਾਹ ਬਲਾਕ ਹੋ ਗਿਆ।
ਇਹ ਘਟਨਾ ਸੋਮਵਾਰ ਨੂੰ ਸਵੇਰੇ 3:30 ਵਜੇ ਤੋਂ ਬਾਅਦ ਹਾਈਵੇਅ 409 ਤੇ ਹਾਈਵੇਅ 427 ਉੱਤੇ ਵਾਪਰੀ। ਇਸ ਸਮੇਂ ਟਰਮੀਨਲ 1 ਤੇ ਟਰਮੀਨਲ 3 ਨੂੰ ਜਾਣ ਵਾਲੇ ਰਾਹ ਬੰਦ ਕੀਤੇ ਗਏ ਹਨ।ਟਰਾਂਸਪੋਰਟੇਸ਼ਨ ਮੰਤਰਾਲੇ ਅਨੁਸਾਰ ਕ੍ਰਿਊ ਵੱਲੋਂ ਇਸ ਥਾਂ ਨੂੰ ਸਾਫ ਕਰਨ ਵਿੱਚ ਕਈ ਘੰਟੇ ਦਾ ਸਮਾਂ ਲੱਗ ਸਕਦਾ ਹੈ ਤੇ ਇਸ ਲਈ ਇਹ ਰਾਹ ਵੀ ਕਾਫੀ ਦੇਰ ਲਈ ਬੰਦ ਰਹਿ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੁੱਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗਣ ਦੀ ਵੀ ਖਬਰ ਹੈ।
ਮੋਟਰਿਸਟਸ ਨੂੰ ਬਦਲਵੇਂ ਰੂਟਸ ਅਪਨਾਊਣ ਦੀ ਸਲਾਹ ਦਿੱਤੀ ਗਈ ਹੈ। ਓਪੀਪੀ ਵੀ ਮੌਕੇ ਉੱਤੇ ਮੌਜੂਦ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ