Welcome to Canadian Punjabi Post
Follow us on

03

July 2025
 
ਟੋਰਾਂਟੋ/ਜੀਟੀਏ

ਦੋ ਗੱਡੀਆਂ ਦੀ ਟੱਕਰ ਵਿੱਚ ਦੋ ਜ਼ਖ਼ਮੀ

January 30, 2023 09:19 AM

ਬਰੈਂਪਟਨ, 30 ਜਨਵਰੀ (ਪੋਸਟ ਬਿਊਰੋ) : ਬਰੈਂਪਟਨ ਵਿੱਚ ਦੋ ਗੱਡੀਆਂ ਦੀ ਟੱਕਰ ਤੋਂ ਬਾਅਦ ਇੱਕ ਪੁਲਿਸ ਅਧਿਕਾਰੀ ਸਮੇਤ ਦੋ ਵਿਅਕਤੀ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਪੀਲ ਪੁਲਿਸ ਦਾ ਕਹਿਣਾ ਹੈ ਕਿ ਪੁਲਿਸ ਦੀ ਗੱਡੀ ਤੇ ਇੱਕ ਹੋਰ ਗੱਡੀ ਦਰਮਿਆਨ ਸੋਮਵਾਰ ਸਵੇਰੇ 3:00 ਵਜੇ ਦੇ ਨੇੜੇ ਤੇੜੇ ਰੁਦਰਫੋਰਡ ਤੇ ਓਰੈਂਡਾ ਰੋਡਜ਼ ਉੱਤੇ ਟੱਕਰ ਹੋ ਗਈ।ਇਸ ਹਾਦਸੇ ਵਿੱਚ ਪੁਲਿਸ ਅਧਿਕਾਰੀ ਤੇ ਦੂਜੀ ਗੱਡੀ ਦਾ ਡਰਾਈਵਰ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਦੋਵਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਤੇ ਦੋਵਾਂ ਨੂੰ ਅਹਿਤਿਆਤਨ ਹਸਪਤਾਲ ਲਿਜਾਇਆ ਗਿਆ।
ਰੁਦਰਫੋਰਡ ਨੂੰ ਜਾਂਚ ਲਈ ਓਰੈਂਡਾ ਤੇ ਕਲਾਰਕ ਬੁਲੇਵਾਰਡ ਦਰਮਿਆਨ ਦੋਵਾਂ ਦਿਸ਼ਾਵਾਂ ਤੋਂ ਬੰਦ ਕਰ ਦਿੱਤਾ ਗਿਆ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ