Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ: ਬਜਟ ਸੈਸ਼ਨ ਦੌਰਾਨ ਪੰਜਾਬ ਨਾਲ ਸੰਬੰਧਿਤ ਸਾਰੇ ਮੁੱਦੇ ਸਦਨ ਵਿਚ ਚੁੱਕੇ ਜਾਣਗੇ

January 31, 2023 04:08 AM

ਚੰਡੀਗੜ੍ਹ, 31 ਜਨਵਰੀ (ਪੋਸਟ ਬਿਊਰੋ): ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਬਜਟ ਤੋਂ ਪਹਿਲਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਬਿਆਨ ਸਾਹਮਣੇ ਆਇਆ ਹੈ . ਸੰਤ ਬਲਬੀਰ ਸੀਚੇਵਾਲ ਨੇ ਕਿਹਾ ਕਿ ਇਸ ਵਾਰ ਵੀ ਉਹ ਪੰਜਾਬ ਨਾਲ ਸੰਬੰਧਿਤ ਸਾਰੇ ਮੁੱਦੇ ਸਦਨ ਵਿੱਚ ਚੁੱਕਦੇ ਨਜ਼ਰ ਆਉਣਗੇ।
ਉਨ੍ਹਾਂ ਨੇ ਕਿਹਾ ਕਿ ਚਾਹੇ ਪਾਣੀ ਦਾ ਮਸਲਾ ਹੋਵੇ, ਚਾਹੇ ਕਿਸਾਨਾਂ ਦਾ ਮਸਲਾ ਹੋਵੇ, ਚਾਹੇ ਅਨਾਜ ਦਾ ਮਸਲਾ ਹੋਵੇ, ਸੰਤ ਬਲਬੀਰ ਸਿੰਘ ਸੀਚੇਵਾਲ ਇਸ ਵਾਰ ਇਹ ਸਾਰੇ ਮੁੱਦੇ ਰਾਜ ਸਭਾ ਦੀ ਮੇਜ਼ ‘ਤੇ ਰੱਖਦੇ ਨਜ਼ਰ ਆਉਣਗੇ। ਆਮ ਆਦਮੀ ਪਾਰਟੀ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕਰ ਰਹੀ ਹੈ। ਇਸ ਬਾਰੇ ਰਾਜ ਸਭਾ ਮੈਂਬਰ ਸੰਤ ਬਲਵੀਰ ਸੀਚੇਵਾਲ ਨੇ ਕਿਹਾ ਕਿ ਉਹ ਪਾਰਟੀ ਨਾਲ ਖੜ੍ਹੇ ਨਜ਼ਰ ਆਉਣਗੇ। ਉਹ ਰਾਸ਼ਟਰਪਤੀ ਦੇ ਸੰਬੋਧਨ ਦੌਰਾਨ ਵੀ ਸ਼ਾਮਲ ਨਹੀਂ ਹੋਣਗੇ।
ਇਸ ਤੋਂ ਸਪੱਸ਼ਟ ਹੈ ਕਿ ਜਿਸ ਤਰੀਕੇ ਨਾਲ ਰਾਜਪਾਲ ਦੁਆਰਾ ਚੀਜ਼ਾਂ ਨਾਲ ਛੇੜਛਾੜ ਕੀਤੀ ਜਾਂਦੀ ਹੈ ਅਤੇ ਰਾਜਸ਼ਾਹੀ ਨੂੰ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ, ਆਮ ਆਦਮੀ ਪਾਰਟੀ ਇਨ੍ਹਾਂ ਸਾਰੀਆਂ ਚੀਜ਼ਾਂ ਦਾ ਬਾਈਕਾਟ ਕਰ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ