Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਸੂਬੇ ਦੇ 1294 ਸਕੂਲਾਂ ਵਿੱਚ 1741ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ : ਬੈਂਸ

January 31, 2023 06:02 AM

52.23 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਕੀਤੀ ਜਾਰੀ


ਚੰਡੀਗੜ੍ਹ, 31 ਜਨਵਰੀ (ਪੋਸਟ ਬਿਊਰੋ): ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਸਿਸਟਮ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਮੁੱਢਲੇ ਢਾਂਚੇ ਦੇ ਨੂੰ ਹੋਰ ਮਜ਼ਬੂਤ ਕਰਨ ਲਈ ਸੂਬੇ 1294 ਸਕੂਲਾਂ ਵਿੱਚ 1741 ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਮਨਜ਼ੂਰ ਹੋਈ ਗ੍ਰਾਂਟ ਵਿਚੋਂ ਪਹਿਲੀ ਕਿਸ਼ਤ ਵਜੋਂ 52.23 ਕਰੋੜ ਰੁਪਏ ਦੀ ਰਾਸ਼ੀ ਈ-ਟਰਾਂਸਫਰ ਰਾਹੀਂ ਜ਼ਿਲ੍ਹਿਆਂ ਵਿੱਚ ਭੇਜ ਦਿੱਤੀ ਗਈ ਹੈ।
ਬੈਂਸ ਨੇ ਕਿਹਾ ਕਿ ਮਾਨ ਸਰਕਾਰ ਨੇ ਸਿਹਤ ਅਤੇ ਸਿੱਖਿਆ ਨੂੰ ਤਰਜੀਹੀ ਖੇਤਰ ਐਲਾਨਿਆਂ ਹੈ ਜਿਸ ਤਹਿਤ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣਾ ਅਤੇ ਹਰ ਜਮਾਤ ਵਾਸਤੇ ਵੱਖਰਾ-ਵੱਖਰਾ ਕਮਰਾ ਮੁਹੱਈਆ ਕਰਵਾਉਣਾ ਲਈ ਰਾਜ ਸਰਕਾਰ ਵਲੋਂ ਕਾਰਜ਼ ਕੀਤੇ ਜਾ ਰਹੇ ਹਨ।
ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਿ਼ਲ੍ਹਾ ਅੰਮ੍ਰਿਤਸਰ ਦੇ 191 ਸਕੂਲਾਂ ਲਈ 251 ਕਲਾਸ-ਰੂਮ, ਜ਼ਿਲਾ ਬਰਨਾਲਾ ਦੇ 27 ਸਕੂਲਾਂ ਲਈ 35 ਕਲਾਸ-ਰੂਮ, ਜਿ਼ਲ੍ਹਾ ਬਠਿੰਡਾ ਦੇ 48 ਸਕੂਲਾਂ ਲਈ 73 ਕਲਾਸ-ਰੂਮ, ਜਿ਼ਲ੍ਹਾ ਫਰੀਦਕੋਟ ਦੇ 37 ਸਕੂਲਾਂ ਲਈ 51 ਕਲਾਸ-ਰੂਮ, ਜਿ਼ਲ੍ਹਾ ਫਤਹਿਗੜ੍ਹ ਸਾਹਿਬ ਦੇ 5 ਸਕੂਲਾਂ ਲਈ 6 ਕਲਾਸ-ਰੂਮ, ਜਿ਼ਲ੍ਹਾ ਫਾਜਿਲਕਾ ਦੇ 152 ਸਕੂਲਾਂ ਲਈ 221 ਕਲਾਸ-ਰੂਮ, ਜਿ਼ਲ੍ਹਾ ਫਿਰੋਜ਼ਪੁਰ ਦੇ 72 ਸਕੂਲਾਂ ਲਈ 93 ਕਲਾਸ-ਰੂਮ, ਜਿ਼ਲ੍ਹਾ ਗੁਰਦਾਸਪੁਰ ਦੇ 61 ਸਕੂਲਾਂ ਲਈ 75 ਕਲਾਸ-ਰੂਮ, ਜਿ਼ਲ੍ਹਾ ਹੁਸ਼ਿਆਰਪੁਰ ਦੇ 81 ਸਕੂਲਾਂ ਲਈ 96 ਕਲਾਸ-ਰੂਮ, ਜਿ਼ਲ੍ਹਾ ਜਲੰਧਰ ਦੇ 21 ਸਕੂਲਾਂ ਲਈ 25 ਕਲਾਸ-ਰੂਮ, ਜਿ਼ਲ੍ਹਾ ਕਪੂਰਥਲਾ ਦੇ 23 ਸਕੂਲਾਂ ਲਈ 28 ਕਲਾਸ-ਰੂਮ, ਜਿ਼ਲ੍ਹਾ ਲੁਧਿਆਣਾ ਦੇ 74 ਸਕੂਲਾਂ ਲਈ 126 ਕਲਾਸ-ਰੂਮ, ਜਿ਼ਲ੍ਹਾ ਮਲੇਰਕੋਟਲਾ ਦੇ 14 ਸਕੂਲਾਂ ਲਈ 19 ਕਲਾਸ-ਰੂਮ, ਜਿ਼ਲ੍ਹਾ ਮਾਨਸਾ ਦੇ 28 ਸਕੂਲਾਂ ਲਈ 37 ਕਲਾਸ-ਰੂਮ, ਜਿ਼ਲ੍ਹਾ ਮੋਗਾ ਦੇ 17 ਸਕੂਲਾਂ ਲਈ 24 ਕਲਾਸ-ਰੂਮ, ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 69 ਸਕੂਲਾਂ ਲਈ 96 ਕਲਾਸ-ਰੂਮ, ਜ਼ਿਲਾ ਪਠਾਨਕੋਟ ਦੇ 11 ਸਕੂਲਾਂ ਲਈ 11 ਕਲਾਸ-ਰੂਮ, ਜਿ਼ਲ੍ਹਾ ਪਟਿਆਲ਼ਾ ਦੇ 89 ਸਕੂਲਾਂ ਲਈ 108 ਕਲਾਸ-ਰੂਮ, ਜਿ਼ਲ੍ਹਾ ਰੂਪਨਗਰ ਦੇ 38 ਸਕੂਲਾਂ ਲਈ 41 ਕਲਾਸ-ਰੂਮ, ਜ਼ਿਲਾ ਸੰਗਰੂਰ ਦੇ 46 ਸਕੂਲਾਂ ਲਈ 66 ਕਲਾਸ-ਰੂਮ, ਜ਼ਿਲਾ ਮੋਹਾਲੀ ਦੇ 44 ਸਕੂਲਾਂ ਲਈ 68 ਕਲਾਸ-ਰੂਮ, ਜਿ਼ਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 62 ਸਕੂਲਾਂ ਲਈ 78 ਕਲਾਸ-ਰੂਮ ਅਤੇ ਜਿ਼ਲ੍ਹਾ ਤਰਨਤਾਰਨ ਦੇ 84 ਸਕੂਲਾਂ ਲਈ 113 ਕਲਾਸ-ਰੂਮ ਬਣਾਉਣ ਲਈ ਇਹ ਰਾਸ਼ੀ ਪ੍ਰਵਾਨ ਕੀਤੀ ਗਈ ਹੈ।
ਬੈਂਸ ਨੇ ਕਿਹਾ ਕਿ ਉਹਨਾਂ ਦਾ ਸੁਪਨਾ ਪੰਜਾਬ ਦੀ ਸਕੂਲ ਸਿੱਖਿਆ ਦੀ ਕੁਆਲਿਟੀ ਵਿੱਚ ਸੁਧਾਰ ਕਰਕੇ ਇਸਨੂੰ ਵਿਸ਼ਵ ਪੱਧਰੀ ਬਣਾਉਣ ਦਾ ਹੈ ਜਿਸਦੇ ਪਹਿਲੇ ਪੜਾਅ ਦੌਰਾਨ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਦਿੱਖ ਦਿੱਤੀ ਜਾਵੇਗੀ।
ਉਹਨਾਂ ਦੱਸਿਆ ਕਿ ਆਉਣ ਵਾਲੇ ਸਮੇਂ ਦੌਰਾਨ ਸਾਰੇ ਹੀ ਸਕੂਲਾਂ ਵਿੱਚ ਸੈਨੀਟੇਸ਼ਨ ਸਿਸਟਮ ਦੇ ਸੁਧਾਰ ਵੱਲ ਵੀ ਧਿਆਨ ਦਿੱਤਾ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ