Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਕੇਰਲ ’ਚ ਬਿ੍ਰਟਿਸ਼ ਸੈਲਾਨੀ ’ਤੇ ਜਿਣਸੀ ਸ਼ੋਸ਼ਣ ਦੀ ਕੋਸ਼ਿਸ਼ ਕਰਨ ਦੇ ਦੋਸ਼ ’ਚ 5 ਖਿਲਾਫ਼ ਮਾਮਲਾ ਦਰਜ

February 05, 2023 11:16 AM

ਤਿਰੂਵਨੰਤਪੁਰਮ, 5 ਫਰਵਰੀ (ਪੋਸਟ ਬਿਊਰੋ) - ਕੇਰਲ ਦੇ ਤਿਰੂਵਨੰਤਪੁਰਮ ਨੇੜੇ ਇਕ ਬਿ੍ਰਟਿਸ਼ ਸੈਲਾਨੀ ਦਾ ਪਿੱਛਾ ਕਰਨ ਅਤੇ ਜਿਣਸੀ ਸ਼ੋਸ਼ਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿਚ ਪੰਜ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਥੋਂ ਦੇ ਇਕ ਰਿਜ਼ੋਰਟ ਵਿਚ ਰਹਿ ਰਹੀ 25 ਸਾਲਾ ਸੈਲਾਨੀ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਐਫ.ਆਈ.ਆਰ. ਅਨੁਸਾਰ ਮੁਲਜ਼ਮ ਨੇ 31 ਜਨਵਰੀ ਨੂੰ ਵਟਸਐਪ ਰਾਹੀਂ ਸੈਲਾਨੀ ਨੂੰ ਅਸ਼ਲੀਲ ਸੰਦੇਸ਼ ਭੇਜੇ ਅਤੇ ਬਾਅਦ ਵਿਚ ਜਦੋਂ ਉਹ ਰਿਜ਼ੋਰਟ ਤੋਂ ਬੀਚ ਜਾ ਰਹੀ ਸੀ ਤਾਂ ਉਸ ਨੂੰ ਤੰਗ-ਪ੍ਰੇਸ਼ਾਨ ਕੀਤਾ। ਪੁਲਸ ਨੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 354 ਏ ਅਤੇ 354 ਡੀ ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਸੂਤਰਾਂ ਨੇ ਦੱਸਿਆ ਕਿ ਵਿਦੇਸ਼ੀ ਔਰਤ ਨੇ ਪਹਿਲਾਂ ਮੁੱਖ ਮੁਲਜ਼ਮ ਦੀ ਟੈਕਸੀ ਸੇਵਾ ਲਈ ਸੀ, ਜਿਸ ਤੋਂ ਬਾਅਦ ਉਸ ਨੇ ਉਸ ਦਾ ਨੰਬਰ ਲਿਆ। ਸੈਲਾਨੀ ਨੇ ਸ਼ਿਕਾਇਤ ਵਿਚ ਕਿਹਾ ਹੈ ਕਿ ਮੁਲਜ਼ਮ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਉਸ ਨੂੰ ਆਪਣੇ ਨਾਲ ਚੱਲਣ ਲਈ ਕਹਿੰਦਾ ਸੀ। ਉਸ ਨੇ ਕਿਹਾ ਕਿ ਰਿਜ਼ੋਰਟ ਦੇ ਸ਼ੈੱਫ ਨੇ ਉਸ ਨੂੰ ਬਚਾਇਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼