Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਆਂਧਰਾ ਪ੍ਰਦੇਸ ’ਚ ਸੜਕ ਤੋਂ ਲੰਘ ਰਹੇ ਮਜਦੂਰਾਂ ’ਤੇ ਚੜ੍ਹਿਆ ਟਰੱਕ, ਤਿੰਨ ਔਰਤਾਂ ਦੀ ਮੌਤ

February 05, 2023 11:17 AM

ਸ਼੍ਰੀਕਾਕੁਲਮ, 5 ਫਰਵਰੀ (ਪੋਸਟ ਬਿਊਰੋ) - ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੁਲਮ ਜ਼ਿਲੇ ਦੇ ਅਮਦਲਾਵਾਲਾ ਮੰਡਲ ਦੇ ਮੰਡਦੀ ਵਿਚ ਇੱਕ ਦਰਦਨਾਕ ਸੜਕ ਹਾਦਸੇ ਵਿਚ ਇਕ ਟਰੱਕ ਮਜਦੂਰਾਂ ’ਤੇ ਚੜ੍ਹ ਗਿਆ, ਜਿਸ ਵਿਚ ਤਿੰਨ ਔਰਤਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਮਲੇਵਾਲਾ ਦੇ ਸਬ-ਇੰਸਪੈਕਟਰ ਕਿ੍ਰਸ਼ਨ ਨੇ ਦੱਸਿਆ ਕਿ ਇਕ ਹੋਰ ਮੁਲਾਜ਼ਮ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਦੇ ਨਾਲ ਹੀ ਟਰੱਕ ਦੇ ਡਰਾਈਵਰ ਨੇ ਦੱਸਿਆ ਕਿ ਇਹ ਹਾਦਸਾ ਬ੍ਰੇਕ ਫ਼ੇਲ ਹੋਣ ਕਾਰਣ ਵਾਪਰਿਆ ਹੈ।
ਪੁਲਸ ਨੇ ਅੱਗੇ ਕਿਹਾ, “ਲਾਰੀ ਡਰਾਈਵਰ ਨੇ ਪੁਲਿਸ ਸਟੇਸ਼ਨ ’ਤੇ ਆਤਮ ਸਮਰਪਣ ਕਰ ਦਿੱਤਾ, ਜਦੋਂ ਕਿ ਪੁਲਸ ਹਾਦਸੇ ਦੇ ਕਾਰਣਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।“ ਇਹ ਹਾਦਸਾ ਸ਼੍ਰੀਕਾਕੁਲਮ ਜ਼ਿਲੇ ਦੇ ਅਮਾਦਲਾਵਲਸਾ ’ਚ ਸ਼ਨੀਵਾਰ ਸ਼ਾਮ ਨੂੰ ਉਸ ਸਮੇਂ ਵਾਪਰਿਆ ਜਦੋਂ ਵਿਜਿਆਨਗਰਮ ਤੋਂ ਕਾਸ਼ੀ ਕਸਬੇ ਜਾ ਰਿਹਾ ਇਕ ਟਰੱਕ ਸੜਕ ’ਤੇ ਪੈਦਲ ਜਾ ਰਹੇ ਮਜਦੂਰਾਂ ’ਤੇ ਚੜ੍ਹ ਗਿਆ। ਐੱਸ.ਪੀ. ਨੇ ਕਿਹਾ, “ਲਗਭਗ 200 ਮਜਦੂਰ ਸੜਕ ’ਤੇ ਪੈਦਲ ਜਾ ਰਹੇ ਸਨ। ਤਿੰਨ ਔਰਤਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।“

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼