Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਰਾਜਸਥਾਨ ਵਿਚ ਯੋਗ ਗੁਰੂ ਰਾਮਦੇਵ ਖਿਲਾਫ ਵਿਵਾਦਿਤ ਬਿਆਨ ਦੇਣ ’ਤੇ ਮਾਮਲਾ ਦਰਜ

February 05, 2023 11:18 AM

ਨਵੀਂ ਦਿੱਲੀ, 5 ਫਰਵਰੀ (ਪੋਸਟ ਬਿਊਰੋ) - ਰਾਜਸਥਾਨ ਦੇ ਬਾੜਮੇਰ ਜ਼ਿਲੇ ਦੇ ਚੌਹਾਟਨ ਪੁਲਸ ਸਟੇਸ਼ਨ ’ਚ ਐਤਵਾਰ ਨੂੰ ਇਕ ਸਥਾਨਕ ਵਿਅਕਤੀ ਨੇ ਯੋਗ ਗੁਰੂ ਸਵਾਮੀ ਰਾਮਦੇਵ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ’ਚ ਐੱਫ.ਆਈ.ਆਰ. ਦਰਜ ਕਰਵਾਈ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ। ਚੌਹਾਟਨ ਦੇ ਪੁਲਸ ਅਧਿਕਾਰੀ ਭੂਟਾਰਾਮ ਨੇ ਦੱਸਿਆ ਕਿ ਸਥਾਨਕ ਨਿਵਾਸੀ ਪਥਾਈ ਖਾਨ ਨੇ ਐਤਵਾਰ ਨੂੰ ਯੋਗ ਗੁਰੂ ਬਾਬਾ ਰਾਮਦੇਵ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਦੱਸ ਦੇਈਏ ਕਿ ਵੀਰਵਾਰ ਨੂੰ ਬਾੜਮੇਰ ’ਚ ਸੰਤਾਂ ਦੇ ਇਕੱਠ ’ਚ ਯੋਗ ਗੁਰੂ ਬਾਬਾ ਰਾਮਦੇਵ ਨੇ ਹਿੰਦੂ ਧਰਮ ਦੀ ਇਸਲਾਮ ਅਤੇ ਈਸਾਈ ਧਰਮ ਨਾਲ ਤੁਲਨਾ ਕਰਦੇ ਹੋਏ ਮੁਸਲਮਾਨਾਂ ‘ਤੇ ਅੱਤਵਾਦ ਦਾ ਸਹਾਰਾ ਲੈਣ ਅਤੇ ਹਿੰਦੂ ਲੜਕੀਆਂ ਨੂੰ ਅਗਵਾ ਕਰਨ ਦਾ ਦੋਸ਼ ਲਗਾਇਆ ਸੀ।
ਜ਼ਿਕਰਯੋਗ ਹੈ ਕਿ ਬਾਬਾ ਰਾਮਦੇਵ ਦੇ ਬਿਆਨ ’ਤੇ ਵਿਵਾਦ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਕੁਝ ਮਹੀਨੇ ਪਹਿਲਾਂ ਬਾਬਾ ਰਾਮਦੇਵ ਨੇ ਔਰਤਾਂ ਨੂੰ ਲੈ ਕੇ ਬਿਆਨ ਦਿੱਤਾ ਸੀ। ਇਸ ਨੂੰ ਲੈ ਕੇ ਕਾਫੀ ਵਿਵਾਦ ਵੀ ਹੋਇਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼