Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਮਾਈਨਸ 42 ਡਿਗਰੀ ਸੈਲਸੀਅਸ ਵਿਚ ਕੰਬਿਆ ਉੱਤਰ-ਪੂਰਬੀ ਅਮਰੀਕਾ, ਬਰਫ਼ੀਲੇ ਤੂਫਾਨ ਨੇ ਤਬਾਹੀ

February 05, 2023 12:45 PM

ਵਸ਼ਿੰਗਟਨ, 5 ਫਰਵਰੀ (ਪੋਸਟ ਬਿਊਰੋ) - ਅਮਰੀਕਾ ਵਿਚ ਤੇਜ ਸਰਦੀ ਅਤੇ ਬਰਫਬਾਰੀ ਨੇ ਤਬਾਹੀ ਮਚਾ ਦਿੱਤੀ ਹੈ। ਉੱਤਰ-ਪੂਰਬੀ ਅਮਰੀਕਾ ਦੇ ਖੇਤਰਾਂ ਵਿੱਚ ਘੱਟੋ-ਘੱਟ ਤਾਪਮਾਨ -42 ਡਿਗਰੀ ਤੱਕ ਪਹੁੰਚ ਗਿਆ ਹੈ। ਠੰਢ ਦੇ ਕਹਿਰ ਨੇ ਰੋਜਾਨਾ ਦੀ ਜ਼ਿੰਦਗੀ ਨੂੰ ਵਿਗਾੜ ਕੇ ਰੱਖ ਦਿੱਤਾ ਹੈ। ਅਮਰੀਕਾ ਦੇ ਉੱਤਰ-ਪੂਰਬ ਵਿਚ ਤਾਪਮਾਨ ਰਿਕਾਰਡ ਹੇਠਲੇ ਪੱਧਰ ਤੱਕ ਡਿੱਗ ਗਿਆ ਹੈ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਨਿਊ ਹੈਂਪਸਾਇਰ ਅਤੇ ਮਾਊਂਟ ਵਾਸ਼ਿੰਗਟਨ ਦੀਆਂ ਚੋਟੀਆਂ ’ਤੇ ਘੱਟੋ-ਘੱਟ ਤਾਪਮਾਨ-108 ਫਾਰਨਹਾਈਟ ਭਾਵ ਮਾਈਨਸ -42.2 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਯੂਐਸ ਨੈਸ਼ਨਲ ਮੈਟਰੋਲੋਜੀਕਲ ਸਰਵਿਸ ਦੀ ਭਵਿੱਖਬਾਣੀ ਵਿਚ ਕਿਹਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਪੂਰਾ ਉੱਤਰ-ਪੂਰਬੀ ਅਮਰੀਕਾ ਬਰਫ਼ੀਲੇ ਤੂਫ਼ਾਨ ਨਾਲ ਪ੍ਰਭਾਵਿਤ ਹੋਵੇਗਾ। ਇਨ੍ਹਾਂ ਇਲਾਕਿਆਂ ’ਚ ਭਾਰੀ ਬਰਫ਼ਬਾਰੀ ਦੇਖਣ ਨੂੰ ਮਿਲ ਰਹੀ ਹੈ।
ਯੂਐਸਏ ਟੂਡੇ ਨੇ ਅਲਾਸਕਾ ਦੇ ਇਕ ਜਲਵਾਯੂ ਵਿਗਿਆਨੀ, ਬ੍ਰਾਇਨ ਬ੍ਰੈਟਸਚਨਾਈਡਰ ਦੇ ਹਵਾਲੇ ਨਾਲ ਕਿਹਾ ਕਿ ਵਿਗਿਆਨੀਆਂ ਨੇ ਅਲਾਸਕਾ ਵਿੰਡਚਿਲ ਨੂੰ ਟਰੈਕ ਕਰਨਾ ਸੁਰੂ ਕਰਨ ਤੋਂ ਬਾਅਦ ਇਹ ਅਮਰੀਕਾ ਵਿੱਚ ਸਭ ਤੋਂ ਘੱਟ ਤਾਪਮਾਨ ਹੈ। ਨੈਸ਼ਨਲ ਵੈਦਰ ਸਰਵਿਸ ਮੁਤਾਬਿਕ ਸ਼ੁੱਕਰਵਾਰ ਰਾਤ ਨੂੰ ਮਾਊਂਟ ਵਾਸ਼ਿੰਗਟਨ ’ਤੇ ਤਾਪਮਾਨ ਜੀਰੋ ਤੋਂ 46.1 ਡਿਗਰੀ ਫਾਰਨਹਾਈਟ ਤੱਕ ਡਿੱਗ ਗਿਆ ਅਤੇ ਹਵਾ ਦਾ ਤਾਪਮਾਨ ਜੀਰੋ ਤੋਂ 107 ਡਿਗਰੀ ਫਾਰਨਹੀਟ ਦਰਜ ਕੀਤਾ ਗਿਆ। ਬਰਫੀਲੇ ਤੂਫਾਨ ਦੀ ਰਫਤਾਰ 97 ਮੀਲ ਪ੍ਰਤੀ ਘੰਟਾ ਤੱਕ ਪਹੁੰਚ ਗਈ। ਪ੍ਰੋਵਿਡੈਂਸ, ਰੋਡ ਆਈਲੈਂਡ, ਬਿ੍ਰਜਪੋਰਟ, ਕਨੈਕਟੀਕਟ ਅਤੇ ਬੋਸਟਨ, ਮੈਸੇਚਿਉਸੇਟਸ ਵਿਚ ਰਿਕਾਰਡ ਘੱਟ ਤਾਪਮਾਨ ਦਰਜ ਕੀਤਾ ਗਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ