Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਟੋਰਾਂਟੋ/ਜੀਟੀਏ

ਬੋਮਨਵਿੱਲ ਦੇ ਘਰ ਵਿੱਚੋਂ ਮਿਲੀਆਂ ਦੋ ਲਾਸ਼ਾਂ, ਪੁਲਿਸ ਕਰ ਰਹੀ ਹੈ ਜਾਂਚ

February 05, 2023 09:55 PM

ਦਰਹਾਮ, 5 ਫਰਵਰੀ (ਪੋਸਟ ਬਿਊਰੋ) : ਬੋਮਨਵਿੱਲ ਦੇ ਘਰ ਵਿੱਚੋਂ ਮਿਲੀਆਂ ਦੋ ਲਾਸ਼ਾਂ ਦੇ ਮਾਮਲੇ ਨੂੰ ਕਤਲ ਕੇਸ ਮੰਨ ਕੇ ਦਰਹਾਮ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ਨਿੱਚਰਵਾਰ ਨੂੰ ਦੁਪਹਿਰੇ 2:00 ਵਜੇ ਤੋਂ ਬਾਅਦ ਮਿਡਲ ਰੋਡ ਤੇ ਵਿਲੀਅਮ ਫੇਅਰ ਡਰਾਈਵ ਇਲਾਕੇ ਦੀ ਕ੍ਰੌਂਬੀ ਸਟਰੀਟ ਉੱਤੇ ਸਥਿਤ ਇੱਕ ਘਰ ਤੋਂ ਵੈੱਲਨੈੱਸ ਚੈੱਕ ਲਈ ਕਾਲ ਆਈ। ਜਦੋਂ ਪੁਲਿਸ ਅਧਿਕਾਰੀ ਮੌਕੇ ਉੱਤੇ ਪਹੁੰਚੇ ਤਾਂ ਉਨ੍ਹਾਂ ਨੂੰ ਘਰ ਅੰਦਰ ਦੋ ਲਾਸ਼ਾਂ ਪਈਆਂ ਮਿਲੀਆਂ।
ਮ੍ਰਿਤਕਾਂ ਦੀ ਉਮਰ, ਲਿੰਗ ਤੇ ਉਨ੍ਹਾਂ ਦਾ ਆਪਸ ਵਿੱਚ ਕੀ ਰਿਸ਼ਤਾ ਸੀ ਇਸ ਬਾਰੇ ਅਜੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਪੁਲਿਸ ਨੇ ਇਹ ਨਹੀਂ ਦੱਸਿਆ ਕਿ ਉਹ ਇੱਕ ਤੋਂ ਵੱਧ ਮਸ਼ਕੂਕਾਂ ਦੀ ਭਾਲ ਕਰ ਰਹੀ ਹੈ ਪਰ ਉਨ੍ਹਾਂ ਵੱਲੋਂ ਇਸ ਸਬੰਧ ਵਿੱਚ ਕਿਸੇ ਕਿਸਮ ਦੀ ਜਾਣਕਾਰੀ ਰੱਖਣ ਵਾਲਿਆਂ ਨੂੰ ਸੰਪਰਕ ਕਰਨ ਲਈ ਆਖਿਆ ਗਿਆ ਹੈ। ਮਾਮਲੇ ਦੀ ਜਾਂਚ ਹੋਮੀਸਾਈਡ ਯੂਨਿਟ ਵੱਲੋਂ ਆਪਣੇ ਹੱਥ ਲੈ ਲਈ ਗਈ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ ਲੇਕ ਓਨਟਾਰੀਓ ਤੋਂ ਮਿਲੀ 14 ਸਾਲਾ ਲੜਕੇ ਦੀ ਲਾਸ਼ ਐਸ਼ਬ੍ਰਿੱਜਿਜ਼ ਬੇਅ ਨੇੜੇ ਡੁੱਬੇ ਵਿਅਕਤੀ ਦੀ ਕੀਤੀ ਜਾ ਰਹੀ ਹੈ ਭਾਲ ਦਿਨ ਦਿਹਾੜੇ ਚੱਲੀ ਗੋਲੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ ਤੇਜ਼ ਹਵਾਵਾਂ ਕਾਰਨ ਓਨਟਾਰੀਓ ਵਿੱਚ ਸੈਂਕੜੇ ਲੋਕ ਅਜੇ ਵੀ ਹਨ੍ਹੇਰੇ ਵਿੱਚ ਪਹਿਲੀ ਵਾਰੀ ਘਰ ਖਰੀਦਣ ਵਾਲਿਆਂ ਨੂੰ ਮਾਰਗੇਜ ਉਤਾਰਨ ਲਈ ਦਿੱਤਾ ਜਾਵੇਗਾ 30 ਸਾਲ ਦਾ ਸਮਾਂ : ਫਰੀਲੈਂਡ ਹਥਿਆਰਬੰਦ ਕਾਰਜੈਕਿੰਗ ਲਈ 13 ਸਾਲਾ ਲੜਕੀ ਤੇ 16 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ ਫੈਰਿਸ ਵ੍ਹੀਲ ਰਾਈਡ ਉੱਤੇ ਫਸੇ 10 ਵਿਅਕਤੀਆਂ ਨੂੰ ਬਚਾਇਆ ਗਿਆ