Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਸਬੂਤਾਂ ਦੀ ਘਾਟ ਕਾਰਨ ਰਾਜ ਗਰੇਵਾਲ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਰੱਦ ਕਰਨ ਦੀ ਕੀਤੀ ਮੰਗ

February 06, 2023 09:55 PM

ਓਟਵਾ, 6 ਫਰਵਰੀ (ਪੋਸਟ ਬਿਊਰੋ) : ਸਾਬਕਾ ਲਿਬਰਲ ਐਮਪੀ ਰਾਜ ਗਰੇਵਾਲ ਵੱਲੋਂ ਆਪਣੇ ਖਿਲਾਫ ਲਾਏ ਗਏ ਦੋ ਕ੍ਰਿਮੀਨਲ ਚਾਰਜਿਜ਼ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਰਾਜ ਗਰੇਵਾਲ ਦੇ ਵਕੀਲ ਨੇ ਤਰਕ ਦਿੰਦਿਆਂ ਆਖਿਆ ਕਿ ਵਿਸ਼ਵਾਸ ਤੋੜਨ ਦੇ ਦੋ ਮਾਮਲਿਆਂ ਵਿੱਚ ਪ੍ਰੌਸੀਕਿਊਟਰ ਉਨ੍ਹਾਂ ਦੇ ਮੁਵੱਕਿਲ ਖਿਲਾਫ ਦੋਸ਼ ਸਿੱਧ ਕਰਨ ਲਈ ਲੋੜੀਂਦੇ ਸਬੂਤ ਮੁਹੱਈਆ ਨਹੀਂ ਕਰਵਾ ਸਕੇ। ਇਸ ਤਰ੍ਹਾਂ ਦੀਆਂ ਲੱਭਤਾਂ ਨੂੰ ਸਿੱਧ ਕਰਨ ਵਿੱਚ ਕ੍ਰਾਊਨ ਵੀ ਅਸਫਲ ਰਹੇ ਹਨ।ਜਿ਼ਕਰਯੋਗ ਹੈ ਕਿ ਕ੍ਰਾਊਨ ਵੱਲੋਂ ਇਹ ਸਿੱਧ ਕੀਤਾ ਜਾਣਾ ਸੀ ਕਿ ਗਰੇਵਾਲ ਨੇ ਨਿਜੀ ਫਾਇਦੇ ਲਈ ਆਪਣੇ ਸਿਆਸੀ ਆਫਿਸ ਦੀ ਵਰਤੋਂ ਕੀਤੀ ਹੈ। ਇਸ ਦੌਰਾਨ ਵੱਡੇ ਲੋਨ ਦੇ ਬਦਲੇ ਪ੍ਰਧਾਨ ਮੰਤਰੀ ਦੇ ਈਵੈਂਟਸ ਤੱਕ ਲੋਕਾਂ ਦੀ ਪਹੁੰਚ ਕਰਵਾਈ ਤੇ ਇਮੀਗ੍ਰੇਸ਼ਨ ਫਾਈਲਜ਼ ਵਿੱਚ ਵੀ ਮਦਦ ਕੀਤੀ। ਬਾਅਦ ਵਿੱਚ ਇਸ ਪੈਸੇ ਨਾਲ ਜੂਏ ਕਾਰਨ ਚੜ੍ਹਿਆ ਆਪਣਾ ਕਰਜ਼ਾ ਚੁਕਾਇਆ।
ਪਰ ਸੋਮਵਾਰ ਨੂੰ ਜੱਜ ਸਾਹਮਣੇ ਬੋਲਦਿਆਂ ਗਰੇਵਾਲ ਦੇ ਡਿਫੈਂਸ ਲਾਇਰ ਨਾਦਰ ਹਸਨ ਨੇ ਆਖਿਆ ਕਿ ਇਸ ਪੂਰੇ ਮਾਮਲੇ ਦੀਆਂ ਪ੍ਰੋਸੀਡਿੰਗਜ਼ ਦੌਰਾਨ ਜਿੰਨੇ ਵੀ ਤੱਥ ਤੇ ਸਬੂਤ ਪੇਸ਼ ਕੀਤੇ ਗਏ ਸਰਕਾਰੀ ਵਕੀਲ ਚਾਹੁੰਦੇ ਹਨ ਕਿ ਜੱਜ ਉਨ੍ਹਾਂ ਨੂੰ ਅੱਖੋਂ ਪਰੋਖੇ ਕਰ ਦੇਣ। ਗਰੇਵਾਲ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਹੋਏ ਤੇ ਉਨ੍ਹਾਂ ਦੇ ਵਕੀਲ ਵੱਲੋਂ ਉਨ੍ਹਾਂ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰਨ ਦੀ ਅਪੀਲ ਕੀਤੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ