Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਅੰਤਰਰਾਸ਼ਟਰੀ

ਤੁਰਕੀ ਵਿੱਚ ਫਿਰ ਲੱਗੇ ਭੂਚਾਲ ਦੇ ਝਟਕੇ, ਤੀਬਰਤਾ 5.9 ਮਾਪੀ ਗਈ

February 07, 2023 05:23 AM

ਅੰਕਾਰਾ, 7 ਫਰਵਰੀ (ਪੋਸਟ ਬਿਊਰੋ) - ਤੁਰਕੀ 'ਚ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ ਹੈ। ਤੁਰਕੀ ਅਤੇ ਸੀਰੀਆ ਵਿੱਚ ਬੀਤੇ ਦਿਨ ਹੀ ਆਏ ਸ਼ਕਤੀਸ਼ਾਲੀ ਭੂਚਾਲ ਨੇ ਤਬਾਹੀ ਮਚਾਈ ਹੋਈ ਹੈ। ਤੁਰਕੀ ਅਤੇ ਗੁਆਂਢੀ ਸੀਰੀਆ ਵਿੱਚ ਸੋਮਵਾਰ ਨੂੰ ਆਏ 7.8 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਵਿੱਚ 5000 ਤੋਂ ਵੱਧ ਲੋਕ ਮਾਰੇ ਗਏ ਅਤੇ ਹਜ਼ਾਰਾਂ ਜ਼ਖਮੀ ਹੋ ਗਏ।
ਭੂਚਾਲ ਕਾਰਨ ਹਜ਼ਾਰਾਂ ਇਮਾਰਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਇੱਥੋਂ ਤੱਕ ਕਿ ਕਈ ਇਮਾਰਤਾਂ ਪੂਰੀ ਤਰ੍ਹਾਂ ਮਲਬੇ ਦੇ ਢੇਰ ਵਿੱਚ ਤਬਦੀਲ ਹੋ ਗਈਆਂ। ਹਾਲਾਂਕਿ, ਅਜੇ ਵੀ ਜਾਨੀ ਨੁਕਸਾਨ ਦੇ ਵਧਣ ਦੀ ਸੰਭਾਵਨਾ ਹੈ, ਕਿਉਂਕਿ ਬਚਾਅ ਕਰਮਚਾਰੀ ਅਜੇ ਵੀ ਪ੍ਰਭਾਵਿਤ ਖੇਤਰਾਂ ਵਿੱਚ ਮਲਬੇ ਵਿੱਚ ਫਸੇ ਲੋਕਾਂ ਦੀ ਭਾਲ ਕਰ ਰਹੇ ਹਨ। ਸੋਮਵਾਰ ਨੂੰ 7.8 ਤੀਬਰਤਾ ਦਾ ਪਹਿਲਾ ਭੂਚਾਲ ਆਇਆ। ਇਸ ਤੋਂ ਬਾਅਦ ਦੋ ਹੋਰ ਤੇਜ਼ ਭੂਚਾਲ ਆਏ, ਜਿਨ੍ਹਾਂ ਦੀ ਤੀਬਰਤਾ ਕ੍ਰਮਵਾਰ 7.6 ਅਤੇ 6.0 ਸੀ। ਅੱਜ ਫਿਰ ਭੂਚਾਲ ਦੇ ਝਟਕਿਆਂ ਨੇ ਲੋਕਾਂ ਨੂੰ ਬੁਰੀ ਤਰ੍ਹਾਂ ਡਰਾ ਦਿੱਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾ ਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤ ਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ ਕਿਵੇਂ ਫੈਲ ਰਹੀ ਹੈ ਜ਼ਹਿਰੀਲੀ ਕਾਰਬਨ ਡਾਈਅਕਸਾਈਡ, ਨਾਸਾ ਨੇ ਸੁਪਰ ਕੰਪਿਊਟਰ ਰਾਹੀਂ ਤਿਆਰ ਮਾਡਲ ਨਾਲ ਦੱਸਿਆ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਛੱਡਣ 'ਤੇ ਬਾਇਡਨ ਨੇ ਕਿਹਾ- ਨਵੀਂ ਪੀੜ੍ਹੀ ਨੂੰ ਸੌਂਪੀ ਮਸ਼ਾਲ ਨੇਤਨਯਾਹੂ ਅਮਰੀਕਾ ਵਿਚ ਕਿਹਾ: ਹਮਾਸ ਨੇ ਔਰਤਾਂ ਨਾਲ ਬਲਾਤਕਾਰ ਕੀਤਾ, ਬੱਚਿਆਂ ਨੂੰ ਸਾੜਿਆ ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਜੰਮੂ-ਕਸ਼ਮੀਰ ਅਤੇ ਮਨੀਪੁਰ ਨਾ ਜਾਣ ਲਈ ਕੀਤੀ ਐਡਵਾਇਜ਼ਰੀ ਜਾਰੀ ਸੈਕਰਾਮੈਂਟੋ `ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀਆਂ ਨੇ ਹਿੱਸਾ ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ 'ਤੇ ਡਿੱਗਾ, ਪਾਇਲਟ ਦੀ ਮੌਤ