Welcome to Canadian Punjabi Post
Follow us on

01

April 2023
ਬ੍ਰੈਕਿੰਗ ਖ਼ਬਰਾਂ :
ਫਿਨਲੈਂਡ ਵੀ ਬਣਿਆ ਨਾਟੋ ਦਾ ਮੈਂਬਰ, ਸੰਸਦ ਵਿਚ ਦਿੱਤੀ ਮਨਜੂਰੀ ਪੰਜਾਬ ਕੈਬਨਿਟ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਮੁਆਵਜ਼ਾ ਰਾਸ਼ੀ 25 ਫੀਸਦੀ ਵਧਾਈਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਖਾਲਾ ਬਣਾਉਣ ਲਈ ਵਚਨਬੱਧ : ਅਮਨ ਅਰੋੜਾਗਰੀਬਾਂ ਅਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲਾ ਇੱਕ ਹੋਰ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂਟਰੰਪ ਨੂੰ ਦਿੱਤਾ ਗਿਆ ਦੋਸ਼ੀ ਕਰਾਰ, ਕਰਨਾ ਪਵੇਗਾ ਮੁਜਰਮਾਨਾ ਚਾਰਜਿਜ਼ ਦਾ ਸਾਹਮਣਾਪੱਤਰਕਾਰ ਦੀ ਗ੍ਰਿਫਤਾਰੀ ਤੋਂ ਬਾਅਦ ਅਮਰੀਕਾ ਦੀ ਐਡਾਇਜਰੀ, 'ਅਮਰੀਕੀ ਨਾਗਰਿਕ ਤੁਰੰਤ ਛੱਡਣ ਰੂਸ’ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਮਿਸਾਲੀ ਤਬਦੀਲੀ ਦਾ ਸੱਦਾ
 
ਪੰਜਾਬ

ਲੁਧਿਆਣਾ ਕੋਰਟ ਕੰਪਲੈਕਸ ਦੇ ਬਾਹਰ ਚੱਲੀਆਂ ਗੋਲੀਆਂ, ਦੋ ਨੌਜਵਾਨ ਜ਼ਖਮੀ

February 07, 2023 05:39 AM

ਲੁਧਿਆਣਾ, 7 ਫਰਵਰੀ (ਪੋਸਟ ਬਿਊਰੋ): ਲੁਧਿਆਣਾ ਦੇ ਕੋਰਟ ਕੰਪਲੈਕਸ ਦੇ ਬਾਹਰ ਗੋਲੀ ਚੱਲਣ ਨਾਲ ਸਨਸਨੀ ਫੈਲ ਗਈ . ਇਸ ਦੌਰਾਨ ਦੋ ਨੌਜਵਾਨ ਇਸ ਵਾਰਦਾਤ ਵਿੱਚ ਜ਼ਖ਼ਮੀ ਹੋ ਗਏ। ਮੌਕੇ ਉੱਤੇ ਮੌਜੂਦ ਗਵਾਹਾਂ ਨੇ ਦੱਸਿਆ ਕਿ ਉਨ੍ਹਾਂ ਨੇ 3 ਗੋਲੀਆਂ ਚੱਲਣ ਦੀ ਆਵਾਜ਼ਾਂ ਸੁਣੀਆਂ ਹਨ। ਕੋਰਟ ਕੰਪਲੈਕਸ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਦਾਲਤ ਦੇ ਬਾਹਰ ਗੋਲ਼ੀ ਚੱਲ ਗਈ। ਇਸ ਘਟਨਾ ਦੌਰਾਨ ਹਿਮਾਂਸ਼ੂ ਨਾਂ ਦਾ ਨੌਜਵਾਨ ਜ਼ਖਮੀ ਹੋ ਗਿਆ। ਸੂਚਨਾ ਤੋਂ ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਹਿਮਾਂਸ਼ੂ ਆਪਣੇ ਦੋਸਤ ਗੁਰਚਰਨ ਸਿੰਘ ਨਾਲ ਅਪਰਾਧਕ ਮਾਮਲੇ 'ਚ ਤਰੀਕ ਭੁਗਤਣ ਆਇਆ ਸੀ। ਇਸੇ ਦੌਰਾਨ ਦੂਸਰੀ ਧਿਰ ਨੇ ਗੋਲ਼ੀ ਚਲਾ ਦਿੱਤੀ। ਇਕ ਗੋਲ਼ੀ ਹਿਮਾਂਸ਼ੂ ਦੇ ਲੱਗੀ ਤੇ ਉਹ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ। ਇਲਾਜ ਲਈ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਮੁਆਵਜ਼ਾ ਰਾਸ਼ੀ 25 ਫੀਸਦੀ ਵਧਾਈ ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ ਦੌਰਾਨ ਕੰਮਾਂ ਦੀ ਸਮੀਖਿਆ ਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਖਾਲਾ ਬਣਾਉਣ ਲਈ ਵਚਨਬੱਧ : ਅਮਨ ਅਰੋੜਾ ਗਰੀਬਾਂ ਅਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲਾ ਇੱਕ ਹੋਰ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਲੋਕਪਾਲ ਪੰਜਾਬ ਨੇ ਰਾਸ਼ਟਰਪਤੀ ਮੈਡਲ ਜੇਤੂ ਇੰਸਪੈਕਟਰ ਕੇਸਰ ਸਿੰਘ ਨੂੰ ਸੇਵਾਮੁਕਤ ਹੋਣ 'ਤੇ ਕੀਤਾ ਸਨਮਾਨਿਤ ਟਰਾਂਸਪੋਰਟ ਮੰਤਰੀ ਵੱਲੋਂ ਆਰ.ਸੀ. ਤੇ ਲਾਇਸੈਂਸ ਜਾਰੀ ਕਰਨ ਵਾਲੀ "ਸਮਾਰਟ ਚਿੱਪ ਲਿਮਟਿਡ ਕੰਪਨੀ" ਨੂੰ ਕੰਟਰੈਕਟ ਖ਼ਤਮ ਕਰਨ ਦਾ ਨੋਟਿਸ ਜਾਰੀ ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਪੰਜਾਬ ਸਰਕਾਰ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਫ਼ਸਲ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਲਾਲ ਚੰਦ ਕਟਾਰੂਚੱਕ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਅਤੇ ਪਠਾਨਕੋਟ-ਡਲਹੌਜ਼ੀ ਖੇਤਰਾਂ ਵਿੱਚ ਸਾਂਝੇ ਤੌਰ 'ਤੇ ਰੋਪ-ਵੇਅ ਪ੍ਰਾਜੈਕਟ ਵਿਕਸਤ ਕਰਨ ਦੀ ਸ਼ਲਾਘਾ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਮਿਸਾਲੀ ਤਬਦੀਲੀ ਦਾ ਸੱਦਾ