Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਸਾਧੂ ਸਿੰਘ ਧਰਮਸੋਤ ਨੂੰ ਅਦਾਲਤ ਨੇ ਤਿੰਨ ਦਿਨਾਂ ਰਿਮਾਂਡ `ਤੇ ਭੇਜਿਆ

February 07, 2023 05:51 AM

ਚੰਡੀਗੜ੍ਹ, 7 ਫਰਵਰੀ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ । ਸਾਧੂ ਸਿੰਘ ਧਰਮਸੋਤ ਕੋਲੋਂ ਰਾਤ ਭਰ ਵਿਜੀਲੈਂਸ ਦਫਤਰ ਵਿੱਚ ਪੁੱਛਗਿੱਛ ਕੀਤੀ ਗਈ।
ਇਸਦੇ ਚੱਲਦੇ ਅੱਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ। ਇਸ ਦੌਰਾਨ ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਦਿਨ ਲਈ ਰਿਮਾਂਡ ‘ਤੇ ਭੇਜ ਦਿੱਤਾ ਹੈ . ਇਸਤੋਂ ਪਹਿਲਾਂ ਸਾਧੂ ਸਿੰਘ ਨੂੰ ਜੰਗਲਾਤ ਵਿਭਾਗ ਘੁਟਾਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਹ ਇਸ ਮਾਮਲੇ ਵਿੱਚ ਜ਼ਮਾਨਤ ‘ਤੇ ਬਾਹਰ ਸਨ ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ