Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਚੀਨੀ ਕਾਰੋਬਾਰੀਆਂ ਕੋਲੋਂ ਹਾਸਲ ਹੋਈ ਦੋ ਲੱਖ ਡਾਲਰ ਦੀ ਡੋਨੇਸ਼ਨ ਮੋੜੇਗੀ ਟਰੂਡੋ ਫਾਊਂਡੇਸ਼ਨ

March 01, 2023 11:13 PM

ਓਟਵਾ, 1 ਮਾਰਚ (ਪੋਸਟ ਬਿਊਰੋ) : ਪਿਏਰ ਐਲੀਅਟ ਟਰੂਡੋ ਫਾਊਂਡੇਸ਼ਨ ਦਾ ਕਹਿਣਾ ਹੈ ਕਿ ਉਹ ਸੱਤ ਸਾਲ ਪਹਿਲਾਂ ਹਾਸਲ ਹੋਈ 200,000 ਡਾਲਰ ਦੀ ਰਕਮ ਮੋੜ ਰਹੀ ਹੈ ਕਿਉਂਕਿ ਮੀਡੀਆ ਰਿਪੋਰਟਾਂ ਵਿੱਚ ਇਹ ਦੋਸ਼ ਲਾਇਆ ਗਿਆ ਹੈ ਕਿ ਇਸਦਾ ਸਬੰਧ ਬੀਜਿੰਗ ਨਾਲ ਹੈ।
ਕਿਸੇ ਅਨਾਮ ਨੈਸ਼ਨਲ ਸਕਿਊਰਿਟੀ ਸੂਤਰ ਦਾ ਨਾਂ ਲਏ ਬਿਨਾ ਗਲੋਬ ਐਂਡ ਮੇਲ ਵੱਲੋਂ ਇਹ ਰਿਪੋਰਟ ਛਾਪੀ ਗਈ ਸੀ ਕਿ ਜਦੋਂ ਜਸਟਿਨ ਟਰੂਡੋ ਲਿਬਰਲ ਆਗੂ ਬਣੇ ਸਨ ਤਾਂ ਉਨ੍ਹਾਂ ਨੂੰ ਪ੍ਰਭਾਵਿਤ ਕਰਨ ਲਈ ਚੀਨੀ ਸਰਕਾਰ ਵੱਲੋਂ ਕਥਿਤ ਤੌਰ ਉੱਤੇ ਇੱਕ ਚੀਨੀ ਬਿਲੀਅਨੇਅਰ ਨੂੰ ਇਹ ਹਦਾਇਤ ਕੀਤੀ ਗਈ ਸੀ ਕਿ ਉਹ 2014 ਵਿੱਚ ਟਰੂਡੋ ਫਾਊਂਡੇਸ਼ਨ ਨੂੰ ਇੱਕ ਮਿਲੀਅਨ ਡਾਲਰ ਦਾਨ ਕਰੇ। ਇਹ ਟਰੂਡੋ ਦੀ ਅਗਵਾਈ ਵਿੱਚ ਲਿਬਰਲਾਂ ਦੇ ਸੱਤਾ ਵਿੱਚ ਆਉਣ ਤੋਂ ਇੱਕ ਸਾਲ ਪਹਿਲਾਂ ਦੀ ਗੱਲ ਹੈ।
ਰਿਪੋਰਟ ਵਿੱਚ ਆਖਿਆ ਗਿਆ ਹੈ ਕਿ ਇਸ ਬਿਜ਼ਨਸਮੈਨ ਦੇ ਨਾਲ ਨਾਲ ਇੱਕ ਹੋਰ ਅਮੀਰ ਚੀਨੀ ਬਿਜ਼ਨਸਮੈਨ ਨੇ 2016 ਵਿੱਚ ਟਰੂਡੋ ਦੇ ਪਿਤਾ ਦੇ ਸਨਮਾਨ ਵਿੱਚ ਇੱਕ ਮਿਲੀਅਨ ਡਾਲਰ ਦਾਨ ਦਿੱਤੇ, ਜਿਨ੍ਹਾਂ ਵਿੱਚ 200,000 ਡਾਲਰ ਫਾਊਂਡੇਸ਼ਨ ਲਈ ਵੀ ਸਨ। ਟਰੂਡੋ ਫਾਊਂਡੇਸ਼ਨ ਦੇ ਪ੍ਰੈਜ਼ੀਡੈਂਟ ਤੇ ਸੀਈਓ ਪਾਸਕਲ ਫੋਰਨੀਅਰ ਨੇ ਆਖਿਆ ਕਿ ਇਹ ਰਕਮ ਮੋੜ ਦਿੱਤੀ ਗਈ ਹੈ। ਜਿ਼ਕਰਯੋਗ ਹੈ ਕਿ ਪ੍ਰਧਾਨ ਮੰਤਰੀ ਦੇ ਲਿਬਰਲ ਆਗੂ ਬਣਨ ਤੋਂ ਬਾਅਦ ਉਹ ਇਸ ਫਾਊਂਡੇਸ਼ਨ ਦੇ ਕੰਮਕਾਰ ਵਿੱਚ ਸ਼ਾਮਲ ਨਹੀਂ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ