Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਘਰ ਵਿੱਚ ਲੱਗੀ ਅੱਗ ਤੋਂ ਬਾਅਦ ਵਿਅਕਤੀ ਦੀ ਮਿਲੀ ਲਾਸ਼, ਕਤਲ ਮੰਨ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ

March 07, 2023 10:27 PM

ਓਸ਼ਵਾ, 7 ਮਾਰਚ (ਪੋਸਟ ਬਿਊਰੋ) : ਓਸ਼ਵਾ ਦੇ ਇੱਕ ਘਰ ਵਿੱਚ ਲੱਗੀ ਅੱਗ ਕਾਰਨ ਇੱਕ ਵਿਅਕਤੀ ਦੇ ਮ੍ਰਿਤਕ ਪਾਏ ਜਾਣ ਤੋਂ ਬਾਅਦ ਦਰਹਾਮ ਪੁਲਿਸ ਇਸ ਨੂੰ ਕਤਲ ਮੰਨ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਅੱਗ ਸੋਮਵਾਰ ਨੂੰ ਸਵੇਰੇ 10:00 ਵਜੇ ਤੋਂ ਪਹਿਲਾਂ ਓਲਿਵ ਐਵਨਿਊ ਤੇ ਸਿਮਕੋ ਸਟਰੀਟ ਇਲਾਕੇ ਵਿੱਚ ਕੋਰਟ ਸਟਰੀਟ ਉੱਤੇ ਸਥਿਤ ਇੱਕ ਘਰ ਵਿੱਚ ਲੱਗੀ। ਓਸ਼ਵਾ ਫਾਇਰ ਵੱਲੋਂ ਤੇਜ਼ੀ ਨਾਲ ਅੱਗ ਉੱਤੇ ਕਾਬੂ ਪਾ ਲਿਆ ਗਿਆ। ਪਰ ਘਰ ਦੇ ਅੰਦਰੋਂ ਇੱਕ ਵਿਅਕਤੀ ਦੀ ਲਾਸ਼ ਮਿਲੀ।
ਓਨਟਾਰੀਓ ਫਾਇਰ ਮਾਰਸ਼ਲ ਨੂੰ ਮੌਕੇ ਉੱਤੇ ਸੱਦਿਆ ਗਿਆ ਤੇ ਇਸ ਅੱਗ ਲੱਗਣ ਦੀ ਘਟਨਾ ਨੂੰ ਸ਼ੱਕੀ ਕਰਾਰ ਦਿੱਤਾ ਗਿਆ। ਪੁਲਿਸ ਨੇ ਦੱਸਿਆ ਕਿ ਪੋਸਟ ਮਾਰਟਮ ਤੋਂ ਇਹ ਸਿੱਧ ਹੋਇਆ ਹੈ ਕਿ ਮ੍ਰਿਤਕ ਪਏ ਮਿਲੇ ਵਿਅਕਤੀ ਦੇ ਸ਼ਰੀਰ ਉੱਤੇ ਸੱਟਾਂ ਆਦਿ ਦੇ ਜ਼ਖ਼ਮ ਸਨ। ਨਤੀਜੇ ਵਜੋਂ ਇਸ ਮਾਮਲੇ ਨੂੰ ਕਤਲ ਮੰਨ ਕੇ ਜਾਂਚ ਕੀਤੀ ਜਾ ਰਹੀ ਹੈ।ਮ੍ਰਿਤਕ ਦੀ ਪਛਾਣ ਜ਼ਾਹਿਰ ਨਹੀਂ ਕੀਤੀ ਗਈ ਹੈ ਤੇ ਕਿਸੇ ਮਸ਼ਕੂਕ ਸਬੰਧੀ ਜਾਣਕਾਰੀ ਵੀ ਹਾਸਲ ਨਹੀਂ ਹੋਈ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ ਲੇਕ ਓਨਟਾਰੀਓ ਤੋਂ ਮਿਲੀ 14 ਸਾਲਾ ਲੜਕੇ ਦੀ ਲਾਸ਼ ਐਸ਼ਬ੍ਰਿੱਜਿਜ਼ ਬੇਅ ਨੇੜੇ ਡੁੱਬੇ ਵਿਅਕਤੀ ਦੀ ਕੀਤੀ ਜਾ ਰਹੀ ਹੈ ਭਾਲ ਦਿਨ ਦਿਹਾੜੇ ਚੱਲੀ ਗੋਲੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ ਤੇਜ਼ ਹਵਾਵਾਂ ਕਾਰਨ ਓਨਟਾਰੀਓ ਵਿੱਚ ਸੈਂਕੜੇ ਲੋਕ ਅਜੇ ਵੀ ਹਨ੍ਹੇਰੇ ਵਿੱਚ