Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਸਪੈਸ਼ਲ ਕੋਵਿਡ-19 ਫੰਡਿੰਗ ਖ਼ਤਮ ਹੋਣ ਕਾਰਨ ਟੀਡੀਐਸਬੀ ਕਰ ਸਕਦਾ ਹੈ ਸਟਾਫ ਵਿੱਚ ਕਟੌਤੀ

March 07, 2023 10:30 PM

ਟੋਰਾਂਟੋ, 7 ਮਾਰਚ (ਪੋਸਟ ਬਿਊਰੋ) : ਸਪੈਸ਼ਲ ਕੋਵਿਡ-19 ਫੰਡਿੰਗ ਖ਼ਤਮ ਹੋਣ ਦੀ ਤਰੀਕ ਨੇੜੇ ਆਉਣ ਨਾਲ ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ (ਟੀਡੀਐਸਬੀ) ਵੱਲੋਂ ਸਟਾਫ ਵਿੱਚ ਕਟੌਤੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਫੈਸਲੇ ਉੱਤੇ ਸਿੱਖਿਆ ਮਾਹਿਰਾਂ ਵੱਲੋਂ ਸਖ਼ਤ ਇਤਰਾਜ਼ ਪ੍ਰਗਟਾਇਆ ਜਾ ਰਿਹਾ ਹੈ।
ਜਿ਼ਕਰਯੋਗ ਹੈ ਕਿ ਸਿੱਖਿਆ ਮੰਤਰਾਲੇ ਵੱਲੋਂ ਪਿਛਲੇ ਦੋ ਸਕੂਲ ਵਰ੍ਹਿਆਂ ਵਿੱਚ ਹਰੇਕ ਵਰ੍ਹੇ ਲਈ ਸਕੂਲ ਬੋਰਡ ਨੂੰ ਕੋਵਿਡ-19 ਲਰਨਿੰਗ ਰਿਕਵਰੀ ਫੰਡ ਰਾਹੀਂ 30 ਮਿਲੀਅਨ ਡਾਲਰ ਤੋਂ ਵੱਧ ਦੇ ਫੰਡ ਮੁਹੱਈਆ ਕਰਵਾਏ ਗਏ ਸਨ। ਇਸ ਨਾਲ ਬੋਰਡ ਨੂੰ 485 ਸਕੂਲ ਆਧਾਰਤ ਸਟਾਫ ਪੁਜ਼ੀਸ਼ਨਜ਼ ਕਾਇਮ ਕਰਨ ਦੀ ਖੁੱਲ੍ਹ ਮਿਲੀ। ਪਰ ਹੁਣ ਇਹ ਫੰਡਿੰਗ ਅਗਸਤ ਵਿੱਚ ਖ਼ਤਮ ਹੋਣ ਜਾ ਰਹੀ ਹੈ। ਸੋਮਵਾਰ ਨੂੰ ਬੋਰਡ ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਵਿੱਚ ਆਖਿਆ ਗਿਆ ਕਿ ਵਾਧੂ ਫੰਡਿੰਗ ਤੋਂ ਬਿਨਾਂ ਟੀਡੀਐਸਬੀ ਨੂੰ ਅਗਲੇ ਸਾਲ ਇਸ ਦੌਰਾਨ ਰੱਖੇ ਗਏ ਸਟਾਫ ਨੂੰ ਹਟਾਉਣਾ ਪਵੇ।
ਇਸ ਦੌਰਾਨ ਓਨਟਾਰੀਓ ਐਜੂਕੇਸ਼ਨ ਵਰਕਰਜ਼ ਯੂਨਾਈਟਿਡ ਦਾ ਕਹਿਣਾ ਹੈ ਕਿ ਸਟਾਫ ਨੂੰ ਘਟਾਉਣ ਦੀ ਗੱਲ ਉਸ ਸਮੇਂ ਕੀਤੀ ਜਾ ਰਹੀ ਹੈ ਜਦੋਂ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਹੋਰ ਮਦਦ ਦੀ ਲੋੜ ਹੈ।ਜੇ ਰਿਪੋਰਟ ਵਿੱਚ ਦੱਸੀਆਂ ਗਈਆਂ ਇਨ੍ਹਾਂ ਤਬਦੀਲੀਆਂ ਨੂੰ ਸਵੀਕਾਰ ਲਿਆ ਜਾਂਦਾ ਹੈ ਤਾਂ ਅਗਲੇ ਸਾਲ ਸੈਕੰਡਰੀ ਸਕੂਲ ਗਾਇਡੈਂਸ ਸਟਾਫ, ਸਪੈਸ਼ਲ ਐਜੂਕੇਸ਼ਨ ਸਪੋਰਟ ਸਟਾਫ, ਸਕੂਲ ਬੇਸਡ ਸੇਫਟੀ ਮੌਨੀਟਰਜ਼ ਤੇ ਚਾਈਲਡ ਐਂਡ ਯੂਥ ਵਰਕਰਜ਼ ਦੀ ਛਾਂਗੀ ਕੀਤੀ ਜਾ ਸਕਦੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ