Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਲਿਬਰਲ ਐਮਪੀ ਮਾਰਕ ਗਾਰਨੀਊ ਨੇ ਦਿੱਤਾ ਅਸਤੀਫਾ

March 08, 2023 10:51 PM

ਓਟਵਾ, 8 ਮਾਰਚ (ਪੋਸਟ ਬਿਊਰੋ) : ਲੰਮੇਂ ਸਮੇਂ ਤੋਂ ਚੱਲੇ ਆ ਰਹੇ ਸਿਆਸਤਦਾਨ ਤੇ ਸਾਬਕਾ ਐਸਟਰੋਨਾਟ ਮਾਰਕ ਗਾਰਨੀਊ ਨੇ ਹਾਊਸ ਆਫ ਕਾਮਨਜ਼ ਦੀ ਆਪਣੀ ਸੀਟ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ।
ਸਮੁੱਚੇ ਲਿਬਰਲ ਕਾਕਸ ਨੂੰ ਆਪਣੇ ਅਸਤੀਫੇ ਦੀ ਜਾਣਕਾਰੀ ਦੇਣ ਤੋਂ ਪਹਿਲਾਂ ਕਿਊਬਿਕ ਤੋਂ ਇਸ ਲਿਬਰਲ ਐਮਪੀ ਨੇ ਬੁੱਧਵਾਰ ਸਵੇਰੇ ਆਪਣੇ ਕਿਊਬਿਕ ਕਾਕਸ ਦੇ ਕੁਲੀਗਜ਼ ਨੂੰ ਅਸਤੀਫੇ ਦੀ ਜਾਣਕਾਰੀ ਦਿੱਤੀ। ਆਖਰੀ ਵਾਰੀ ਚੇਂਬਰ ਵਿੱਚ ਬੋਲਦਿਆਂ ਗਾਰਨੀਊ ਨੇ ਆਖਿਆ ਕਿ ਦੇਸ਼ ਦੀ ਸੇਵਾ ਕਰਨਾ ਉਨ੍ਹਾਂ ਲਈ ਸੁਭਾਗ ਵਾਲੀ ਗੱਲ ਰਹੀ ਹੈ। ਉਹ ਪਿਛਲੇ 14 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਐਮਪੀ ਰਹੇ ਹਨ ਤੇ ਇਸ ਵਿੱਚੋਂ ਵੀ ਸੱਤ ਸਾਲ ਉਹ ਸਰਕਾਰ ਵਿੱਚ ਸਨ।
ਉਨ੍ਹਾਂ ਆਖਿਆ ਕਿ ਪਿਛਲੇ ਸਾਲ ਉਨ੍ਹਾਂ ਆਪਣੇ ਪਰਿਵਾਰ ਨੂੰ ਵਾਅਦਾ ਕੀਤਾ ਸੀ ਕਿ ਮੈਡੀਕਲ ਮਦਦ ਨਾਲ ਮੌਤ ਨੂੰ ਗਲ ਲਾਉਣ ਸਬੰਧੀ ਕਮੇਟੀ ਦੇ ਚੇਅਰ ਵਜੋਂ ਇਸ ਬਾਰੇ ਆਪਣੀ ਫਾਈਨਲ ਰਿਪੋਰਟ ਪੇਸ਼ ਕਰਨ ਤੋਂ ਬਾਅਦ ਉਹ ਸਿਆਸਤ ਨੂੰ ਅਲਵਿਦਾ ਆਖ ਦੇਣਗੇ। ਉਨ੍ਹਾਂ ਆਖਿਆ ਕਿ ਇਹ ਰਿਪੋਰਟ ਉਨ੍ਹਾਂ ਲਈ ਕਾਫੀ ਅਹਿਮੀਅਤ ਰੱਖਦੀ ਹੈ ਤੇ ਇਹ ਫਰਵਰੀ ਦੇ ਮੱਧ ਵਿੱਚ ਪੇਸ਼ ਕੀਤੀ ਗਈ ਸੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ