Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਗੱਡੀ ਚੋਰੀ ਕਰਨ ਤੇ ਹਥਿਆਰ ਰੱਖਣ ਦੇ ਮਾਮਲੇ ਵਿੱਚ ਪੰਜ ਗ੍ਰਿਫਤਾਰ

March 09, 2023 10:52 PM

ਬਰੈਂਪਟਨ, 9 ਮਾਰਚ (ਪੋਸਟ ਬਿਊਰੋ) : ਕਥਿਤ ਤੌਰ ਉੱਤੇ ਗੱਡੀ ਚੋਰੀ ਕਰਨ ਤੇ ਬਰੈਂਪਟਨ ਵਿੱਚ ਇੱਕ ਭਰੀ ਹੋਈ ਹੈਂਡਗੰਨ ਬਰਾਮਦ ਹੋਣ ਦੇ ਮਾਮਲੇ ਵਿੱਚ 17 ਸਾਲਾ ਲੜਕੇ ਸਮੇਤ ਪੀਲ ਰੀਜਨਲ ਪੁਲਿਸ ਵੱਲੋਂ ਪੰਜ ਵਿਅਕਤੀਆਂ ਨੂੰ ਚਾਰਜ ਕੀਤਾ ਗਿਆ ਹੈ।
ਪੁਲਿਸ ਨੇ ਦੱਸਿਆ ਕਿ 8 ਮਾਰਚ ਨੂੰ ਸ਼ਾਮੀਂ 6:00 ਵਜੇ ਤੋਂ ਬਾਅਦ ਪੁਲਿਸ ਅਧਿਕਾਰੀ ਹਾਈਵੇਅ 50 ਤੇ ਕੌਟਰੇਲ ਬੁਲੇਵਾਰਡ ਇਲਾਕੇ ਵਿੱਚ ਇੱਕ ਸ਼ੱਕੀ ਗੱਡੀ ਦੀ ਜਾਂਚ ਲਈ ਪਹੁੰਚੇ। ਜਾਂਚਕਾਰਾਂ ਨੂੰ ਪਤਾ ਲੱਗਿਆ ਕਿ ਇਹ ਕਾਰ ਚੋਰੀ ਦੀ ਹੈ। ਜਦੋਂ ਪੁਲਿਸ ਅਧਿਕਾਰੀ ਗੱਡੀ ਦੇ ਨੇੜੇ ਪਹੁੰਚੇ ਤਾਂ ਡਰਾਈਵਰ ਨੇ ਮੌਕੇ ਤੋਂ ਭੱਜਣ ਦੀ ਕੋਸਿ਼ਸ਼ ਕੀਤੀ ਤੇ ਪੁਲਿਸ ਦੀਆਂ ਕਈ ਕਾਰਾਂ ਨੂੰ ਠੋਕ ਦਿੱਤਾ। ਮੌਕੇ ਤੋਂ ਹੀ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਇਸ ਦੇ ਨਾਲ ਹੀ ਗੱਡੀ ਵਿੱਚੋਂ ਇੱਕ ਭਰੀ ਹੋਈ ਗੰਨ ਤੇ ਹੋਰ ਗੋਲੀ ਸਿੱਕਾ ਵੀ ਮਿਲਿਆ।
ਡਿਪਟੀ ਚੀਫ ਮਾਰਕ ਐਂਡਰਿਊਜ਼ ਨੇ ਆਖਿਆ ਕਿ ਹਾਲਾਤ ਦੀ ਨਜ਼ਾਕਤ ਤੇ ਪੋ੍ਰਫੈਸ਼ਨਲਿਜ਼ਮ ਕਾਰਨ ਸਾਡੀ 21ਵੀਂ ਡਵੀਜ਼ਨ ਦੇ ਅਧਿਕਾਰੀਆਂ ਵੱਲੋਂ ਹਿੰਸਕ ਘਟਨਾ ਨੂੰ ਵਾਪਰਨ ਤੋਂ ਬਚਾ ਲਿਆ ਗਿਆ ਤੇ ਗੰਨ ਆਪਣੇ ਕਬਜੇ ਵਿੱਚ ਲੈ ਲਈ ਗਈ।ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚੋਂ ਤਿੰਨ ਪਹਿਲਾਂ ਤੋਂ ਹੀ ਜ਼ਮਾਨਤ ਉੱਤੇ ਰਿਹਾਅ ਸਨ।ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਰੈਂਪਟਨ ਦੇ 19 ਸਾਲਾ ਪਾਬਲੋ ਬੈਂਟਨ, ਬਰੈਂਪਟਨ ਦੇ 19 ਸਾਲਾ ਜੋਸੀਆਹ ਲੌਵੇ, 19 ਸਾਲਾ ਮੈਥਿਊ ਸਵਾਬੇ ਤੇ ਬਰੈਂਪਟਨ ਦੇ ਹੀ 18 ਸਾਲਾ ਮੁਬਾਰਕ ਇਬ੍ਰਾਹਿਮ ਵਜੋਂ ਕੀਤੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ