Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਬਾਈਕ ਨਹਿਰ ’ਚ ਡਿੱਗਣ ਕਾਰਨ ਸੀਆਈਐੱਸਐੱਫ ਜਵਾਨ ਦੀ ਮੌਤ, ਪਤਨੀ ਤੇ ਬੱਚੇ ਬਚੇ

March 11, 2023 02:07 PM

ਨਾਸਿਕ, 11 ਮਾਰਚ (ਪੋਸਟ ਬਿਊਰੋ): ਸੀਆਈਐੱਫਐੱਲ ਦਾ 36 ਸਾਲਾ ਜਵਾਨ ਗਣੇਸ਼ ਗੀਤੇ ਮਹਾਰਾਸਟਰ ਦੇ ਨਾਸਿਕ ਜ਼ਿਲੇ ਵਿੱਚ ਉਸ ਸਮੇਂ ਡੁੱਬ ਗਿਆ ਜਦੋਂ ਉਸਦਾ ਮੋਟਰਸਾਈਕਲ ਨਹਿਰ ਵਿਚ ਡਿੱਗ ਗਿਆ। ਇਸ ਦੇ ਨਾਲ ਹੀ ਮੋਟਰਸਾਈਕਲ ‘ਤੇ ਸਵਾਰ ਉਸ ਦੀ ਪਤਨੀ ਅਤੇ ਬੱਚੇ ਵਾਲ-ਵਾਲ ਬਚ ਗਏ। ਇੱਕ ਪੁਲਿਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਘਟਨਾ ਵੀਰਵਾਰ ਦੀ ਹੈ ਅਤੇ ਹਾਦਸੇ ਦੇ ਕਰੀਬ 20 ਘੰਟੇ ਬਾਅਦ ਉਸਦੀ ਲਾਸ਼ ਬਰਾਮਦ ਕੀਤੀ ਗਈ। ਇਕ ਅਧਿਕਾਰੀ ਨੇ ਦੱਸਿਆ ਕਿ ਜਵਾਨ ਸਾਲ 2011 ਵਿੱਚ ਸੀਆਈਐਸਐਫ ਵਿੱਚ ਭਰਤੀ ਹੋਇਆ ਸੀ। 36 ਸਾਲਾ ਗਣੇਸ਼ ਗੀਤੇ ਕਿਸੇ ਰਿਸ਼ਤੇਦਾਰ ਦੇ ਵਿਆਹ ਵਿਚ ਸਾਮਲ ਹੋਣ ਲਈ ਛੁੱਟੀ ’ਤੇ ਆਇਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ