Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਮੁੰਬਈ-ਆਗਰਾ ਹਾਈਵੇਅ ’ਤੇ 3 ਕੰਟੇਨਰਾਂ ਦੀ ਟੱਕਰ ਵਿਚ 2 ਦੀ ਮੌਤ

March 11, 2023 02:08 PM

ਭੋਪਾਲ, 11 ਮਾਰਚ (ਪੋਸਟ ਬਿਊਰੋ): ਮੱਧ ਪ੍ਰਦੇਸ ਦੇ ਧਾਰ ਜ਼ਿਲੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਹ ਹਾਦਸਾ ਮੁੰਬਈ-ਆਗਰਾ ਨੈਸਨਲ ਹਾਈਵੇ ’ਤੇ ਉਸ ਸਮੇਂ ਵਾਪਰਿਆ ਜਦੋਂ ਤਿੰਨ ਕੰਟੇਨਰ ਆਪਸ ’ਚ ਟਕਰਾ ਗਏ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਹੁਣ ਤੱਕ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਇਕ ਵਿਅਕਤੀ ਗੰਭੀਰ ਰੂਪ ‘ਚ ਜਖਮੀ ਹੈ। ਪੁਲਸ ਮੁਤਾਬਕ ਟੱਕਰ ਤੋਂ ਬਾਅਦ ਲੱਗੀ ਅੱਗ ਕਾਰਨ ਮਰਨ ਵਾਲੇ ਲੋਕ ਕੰਟੇਨਰ ‘ਚ ਫਸ ਗਏ। ਇਨ੍ਹਾਂ ਦੋਵਾਂ ਵਿਅਕਤੀਆਂ ਦੀ ਸੜਨ ਕਾਰਨ ਮੌਤ ਹੋ ਗਈ ਹੈ। ਫਿਲਹਾਲ ਪੁਲਸ ਮਿ੍ਰਤਕਾਂ ਦੀ ਪਛਾਣ ਕਰਨ ‘ਚ ਲੱਗੀ ਹੋਈ ਹੈ।
ਪੁਲਸ ਮੁਤਾਬਕ ਕੰਟੇਨਰ ਨੂੰ ਅੱਗ ਲੱਗਣ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ। ਇਸ ਸਾਰੀ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਕੁਝ ਦੇਰ ਬਾਅਦ ਫਾਇਰ ਬਿ੍ਰਗੇਡ ਸਮੇਤ ਮੌਕੇ ‘ਤੇ ਪਹੁੰਚ ਗਈ। ਕੰਟੇਨਰ ਵਿੱਚ ਲੱਗੀ ਅੱਗ ਨੂੰ ਫਾਇਰ ਬਿ੍ਰਗੇਡ ਦੀ ਮਦਦ ਨਾਲ ਕਾਬੂ ਕੀਤਾ ਗਿਆ। ਪੁਲਿਸ ਮੁਤਾਬਕ ਇਹ ਹਾਦਸਾ ਕੰਟੇਨਰ ਦੀ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ