Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਈਰਾਨ 'ਚ ਭਿਆਨਕ ਧਮਾਕੇ ਕਾਰਨ 3 ਰਿਹਾਇਸ਼ੀ ਇਮਾਰਤਾਂ ਡਿੱਗੀਆਂ, 7 ਲੋਕਾਂ ਦੀ ਮੌਤ

March 12, 2023 05:32 PM

ਤਹਿਰਾਨ, 12 ਮਾਰਚ (ਪੋਸਟ ਬਿਊਰੋ): ਈਰਾਨ ਦੇ ਤਬਰੀਜ਼ ਸ਼ਹਿਰ 'ਚ ਐਤਵਾਰ ਨੂੰ ਇਕ ਧਮਾਕੇ ਤੋਂ ਬਾਅਦ ਤਿੰਨ ਰਿਹਾਇਸ਼ੀ ਇਮਾਰਤਾਂ ਦੇ ਢਹਿ ਜਾਣ ਕਾਰਨ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਧਮਾਕਾ ਇੱਕ ਦੋ ਮੰਜ਼ਿਲਾ ਇਮਾਰਤ ਵਿੱਚ ਸਵੇਰੇ 3 ਵਜੇ (ਸਥਾਨਕ ਸਮੇਂ ਅਨੁਸਾਰ) ਹੋਇਆ।
ਜਾਣਕਾਰੀ ਮੁਤਾਬਿਕ ਵਿਸਫੋਟ ਦੇ ਪ੍ਰਭਾਵ ਨਾਲ ਇਮਾਰਤ ਅਤੇ ਨਾਲ ਲੱਗਦੀਆਂ ਦੋ ਇਮਾਰਤਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ। ਧਮਾਕੇ ਨਾਲ ਆਸ-ਪਾਸ ਦੀਆਂ ਕਈ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ, ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਅਧਿਕਾਰੀ ਧਮਾਕੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ, ਉਨ੍ਹਾਂ ਨੇ ਕਿਹਾ ਕਿ ਜ਼ਖਮੀਆਂ ਵਿੱਚੋਂ ਦੋ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਆਈਆਰਐਨਏ ਨੇ ਕਿਹਾ ਕਿ ਮਲਬੇ ਵਿੱਚੋਂ ਇੱਕ ਵਿਅਕਤੀ ਨੂੰ ਜ਼ਿੰਦਾ ਕੱਢਿਆ ਗਿਆ ਹੈ। ਬਚਾਅ ਕਾਰਜ ਜਾਰੀ ਹੈ।
ਇਸ ਤੋਂ ਪਹਿਲਾਂ ਈਰਾਨ ਦੇ ਹੀ ਗੁਆਂਢੀ ਦੇਸ਼ ਪਾਕਿਸਤਾਨ ਦੇ ਕਰਾਚੀ ਵਿੱਚ ਇੱਕ 16 ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗ ਗਈ ਸੀ। ਇਸ ਘਟਨਾ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ