Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਜ਼ੀਰਾ ਸ਼ਰਾਬ ਫੈਕਟਰੀ ਨੂੰ ਮਿਲੀ ਰਾਹਤ: ਹਾਈਕੋਰਟ ਨੇ ਇਥਨੋਲ ਨੂੰ ਫੈਕਟਰੀ ਤੋਂ ਬਾਹਰ ਕੱਢਣ ਦੀ ਦਿੱਤੀ ਇਜਾਜ਼ਤ

March 14, 2023 06:06 AM

ਚੰਡੀਗੜ੍ਹ, 14 ਮਾਰਚ (ਪੋਸਟ ਬਿਊਰੋ): ਜ਼ੀਰਾ ਸ਼ਰਾਬ ਫੈਕਟਰੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਫੈਕਟਰੀ ਵਿੱਚ ਰੱਖੇ ਇਥਨੋਲ ਨੂੰ ਫੈਕਟਰੀ ਤੋਂ ਬਾਹਰ ਕੱਢਣ ਦੀ ਇਜਾਜ਼ਤ ਦੇ ਦਿੱਤੀ ਹੈ।ਅਦਾਲਤ ਨੇ ਪੰਜਾਬ ਸਰਕਾਰ ਨੂੰ ਇਥਨੋਲ ਕੱਢਣ ਵੇਲੇ ਪੂਰੀ ਸੁਰੱਖਿਆ ਦੇਣ ਦੇ ਹੁਕਮ ਵੀ ਦਿੱਤੇ ਹਨ। ਹਾਈਕੋਰਟ ਨੇ ਫੈਕਟਰੀ ਨੂੰ ਇਹ ਕੰਮ ਪੂਰਾ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ।
ਸ਼ਰਾਬ ਫ਼ੈਕਟਰੀ ਮਾਲਕਾਂ ਵਲੋਂ ਹੀ ਹਾਈਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਸੀ ਕਿ ਫੈਕਟਰੀ ਵਿੱਚ ਵੱਡੀ ਮਾਤਰਾ ਵਿੱਚ ਇਥਨੋਲ ਰੱਖਿਆ ਜਾਂਦਾ ਹੈ, ਜੋ ਕਿ ਬੇਹੱਦ ਘਾਤਕ ਸਾਬਤ ਹੋ ਸਕਦਾ ਹੈ। ਉਨ੍ਹਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਇਸ ਈਥਾਨੌਲ ਨੂੰ ਬਾਹਰ ਕੱਢਣ ਦੀ ਅਪੀਲ ਕੀਤੀ ਹੈ।
ਇਹ ਵੀ ਦੱਸ ਦੇਈਏ ਕਿ ਪਿਛਲੀ ਸੁਣਵਾਈ ‘ਤੇ ਸਰਕਾਰ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਇਸ ‘ਤੇ ਕੋਈ ਇਤਰਾਜ਼ ਨਹੀਂ ਹੈ ਪਰ ਫੈਕਟਰੀ ਦੇ ਐਕਸਾਈਜ਼ ਲਾਇਸੈਂਸ ਦੀ ਮਿਆਦ ਖ਼ਤਮ ਹੋ ਚੁੱਕੀ ਹੈ, ਇਸ ਲਈ ਮਾਲ ਨੂੰ ਬਾਹਰ ਜਾਣ ਦੀ ਇਜਾਜ਼ਤ ਕਿਵੇਂ ਦਿੱਤੀ ਜਾ ਸਕਦੀ ਹੈ। ਪਰ ਅੱਜ ਹਾਈਕੋਰਟ ਨੇ ਫੈਕਟਰੀ ਨੂੰ ਫੈਕਟਰੀ ਵਿੱਚ ਰੱਖਿਆ ਇਥਨੋਲ ਬਾਹਰ ਕੱਢਣ ਦੀ ਇਜਾਜ਼ਤ ਦੇ ਦਿੱਤੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ