Welcome to Canadian Punjabi Post
Follow us on

01

October 2023
ਬ੍ਰੈਕਿੰਗ ਖ਼ਬਰਾਂ :
ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ: ਕੈਨੇਡਾ ਦੇ ਦੋਸ਼ ਬੇਬੁਨਿਆਦ, ਨਿੱਝਰ ਦੇ ਕਤਲ ਸਬੰਧੀ ਜਸਟਿਨ ਟਰੂਡੋ ਤੋਂ ਮੰਗੇ ਸਬੂਤਨਾਗੋਰਨੋ-ਕਾਰਾਬਾਖ ਦੇ 84,770 ਲੋਕਾਂ ਨੇ ਇਲਾਕਾ ਖਾਲ੍ਹੀ ਕਰਕੇ ਆਰਮੀਨੀਆ ਵੱਲ ਕੀਤਾ ਪਰਵਾਸ ਲੰਡਨ ਦਾ ਟਾਵਰ ਬ੍ਰਿਜ ਖੁੱਲ੍ਹਾ ਰਹਿਣ ਨਾਲ ਅੱਧੇ ਘੰਟੇ ਤੱਕ ਆਵਾਜਾਈ ਪ੍ਰਭਾਵਿਤਆਈ.ਐੱਨ.ਡੀ.ਆਈ.ਏ. ਗਠਜੋੜ 'ਤੇ ਪੰਜਾਬ ਵਿਵਾਦ ਦਾ ਕੋਈ ਅਸਰ ਨਹੀਂ : ਕੇਜਰੀਵਾਲਰੇਲ ਸਫਾਈਕਰਮੀ ਨੇ ਚਲਦੀ ਟਰੇਨ ਵਿਚ ਨਰਸਿੰਗ ਕਰ ਰਹੀ ਵਿਦਿਆਰਥਣ ਨਾਲ ਕੀਤੀ ਛੇੜਛਾੜਝੋਲਾਛਾਪ ਡਾਕਟਰ ਦਾ ਕਾਰਨਾਮਾ: ਨੌਜਵਾਨ ਦਾ ਕਰ ਰਿਹਾ ਸੀ ਇਲਾਜ, ਜ਼ੁਬਾਨ ਆਈ ਬਾਹਰ ਬੋਲਣਾ ਬੰਦ ਹੋ ਗਿਆਪਾਕਿਸਤਾਨ ਵਿਚ ਈਦ-ਏ-ਮਿਲਾਦ ਮੌਕੇ ਮਸਜਿਦ ਨੇੜੇ ਆਤਮਘਾਤੀ ਧਮਾਕਾ, 52 ਮੌਤਾਂ, 50 ਜ਼ਖਮੀਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦੂਜੇ ਦਿਨ ਵੀ ਜਾਰੀ, ਕਈ ਟਰੇਨਾਂ ਰੱਦ
 
ਟੋਰਾਂਟੋ/ਜੀਟੀਏ

ਬਿਲਡਿੰਗ ਵਿੱਚ ਲੱਗੀ ਅੱਗ, ਦੋ ਨੂੰ ਚੜ੍ਹਿਆ ਧੂੰਆਂ

March 15, 2023 08:54 AM

ਓਨਟਾਰੀਓ, 15 ਮਾਰਚ (ਪੋਸਟ ਬਿਊਰੋ) : ਬੁੱਧਵਾਰ ਸਵੇਰੇ ਜਾਰਵਿਸ ਤੇ ਵੈਲਸਲੇਅ ਸਟਰੀਟਸ ਉੱਤੇ ਇੱਕ ਰਿਹਾਇਸ਼ੀ ਬਿਲਡਿੰਗ ਵਿੱਚ ਲੱਗੀ ਅੱਗ ਕਾਰਨ ਦੋ ਵਿਅਕਤੀਆਂ ਨੂੰ ਧੂੰਆਂ ਚੜ੍ਹ ਗਿਆ ਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਇਸ ਰਿਹਾਇਸ਼ੀ ਬਿਲਡਿੰਗ ਵਿੱਚ ਲੱਗੀ ਅੱਗ ਬਾਰੇ ਸਵੇਰੇ 6:27 ਵਜੇ ਦੇ ਨੇੜੇ ਤੇੜੇ ਐਮਰਜੰਸੀ ਸਰਵਿਸਿਜ਼ ਨੂੰ ਸੱਦਿਆ ਗਿਆ। ਦੋ ਐਲਾਰਮ ਵਾਲੀ ਇਸ ਅੱਗ ਉੱਤੇ ਜਲਦੀ ਹੀ ਕਾਬੂ ਪਾ ਲਿਆ ਗਿਆ ਤੇ ਲੋਕਾਂ ਨੂੰ ਘਰ ਖਾਲੀ ਕਰਨ ਦੀ ਲੋੜ ਹੀ ਨਹੀਂ ਪਈ ਪਰ ਬਿਲਡਿੰਗ ਦੀ 10ਵੀਂ ਮੰਜਿ਼ਲ ਉੱਤੇ ਸਥਿਤ ਦੋ ਵਿਅਕਤੀਆਂ ਨੂੰ ਇਸ ਅੱਗ ਕਾਰਨ ਨੁਕਸਾਨ ਪਹੁੰਚਣ ਉਪਰੰਤ ਬਚਾਇਆ ਗਿਆ।
ਪੈਰਾਮੈਡਿਕਸ ਨੇ ਦੱਸਿਆ ਕਿ ਧੂੰਆਂ ਚੜ੍ਹ ਜਾਣ ਕਾਰਨ ਇਨ੍ਹਾਂ ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾਂਦੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਏਅਰ ਕੈਨੇਡਾ ਦੇ ਪਾਇਲਟਾਂ ਨੇ ਟੋਰਾਂਟੋ ਪੀਅਰਸਨ ਏਅਰਪੋਰਟ ਉੱਤੇ ਲਾਇਆ ਧਰਨਾ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਮਹਿਲਾ ਹੋਈ ਜ਼ਖ਼ਮੀ ਸ਼ਾਮਜੀ ਨੇ ਲਿਬਰਲ ਲੀਡਰਸਿ਼ਪ ਦੌੜ ਤੋਂ ਬਾਹਰ ਹੋਣ ਦਾ ਕੀਤਾ ਐਲਾਨ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 10 ਸਾਲਾ ਲੜਕਾ ਗੰਭੀਰ ਜ਼ਖ਼ਮੀ ਬਹੁਮੰਜਿ਼ਲਾ ਇਮਾਰਤ ਵਿੱਚ ਲੱਗੀ ਅੱਗ, ਇੱਕ ਜ਼ਖ਼ਮੀ ਬੈਰੀ ਦੇ ਪਾਰਕਿੰਗ ਲੌਟ ਵਿੱਚ ਹੋਇਆ ਧਮਾਕਾ, ਇਲਾਕਾ ਕਰਵਾਇਆ ਗਿਆ ਖਾਲੀ ਟੀਟੀਸੀ ਸਬਵੇਅ ਸਟੇਸ਼ਨ ਉੱਤੇ ਵਾਪਰੀ ਛੁਰੇਬਾਜ਼ੀ ਵਿੱਚ 3 ਲੜਕੀਆਂ ਦੀ ਕੀਤੀ ਜਾ ਰਹੀ ਹੈ ਭਾਲ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 10 ਸਾਲਾ ਲੜਕੀ ਦੀ ਹੋਈ ਮੌਤ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਰਾਮਗੜ੍ਹੀਆ ਭਵਨ ਵਿਖੇ ਮਨਾਇਆ ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਦੇ ਮੈਂਬਰ ਕਮਿਊਨਿਟੀ ਦੀ ਰੁੱਖ ਲਗਾਓ ਮੁਹਿਮ ਵਿੱਚ ਸ਼ਾਮਿਲ ਹੋਏ