Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਕੈਨੇਡਾ

ਫੋਰਟਿਨ ਨੇ ਕੈਨੇਡੀਅਨ ਸਰਕਾਰ ਤੇ ਟਰੂਡੋ ਉੱਤੇ ਠੋਕਿਆ ਮੁਕੱਦਮਾ

March 15, 2023 11:34 PM

ਓਟਵਾ, 15 ਮਾਰਚ (ਪੋਸਟ ਬਿਊਰੋ) : ਪਿਛਲੇ ਸਾਲ ਦੇ ਅਖੀਰ ਵਿੱਚ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਮੁਕਤ ਕਰਾਰ ਦਿੱਤੇ ਗਏ ਮੇਜਰ ਜਨਰਲ ਡੈਨੀ ਫੋਰਟਿਨ ਨੇ ਕੈਨੇਡੀਅਨ ਸਰਕਾਰ ਖਿਲਾਫ 6 ਮਿਲੀਅਨ ਡਾਲਰ ਦਾ ਮੁਕੱਦਮਾ ਠੋਕਿਆ ਹੈ।
2021 ਦੀ ਸ਼ੁਰੂਆਤ ਵਿੱਚ ਕੈਨੇਡਾ ਦੇ ਕੋਵਿਡ-19 ਵੈਕਸੀਨ ਪ੍ਰੋਗਰਾਮ ਦੀ ਅਗਵਾਈ ਤੋਂ ਹਟਾਏ ਗਏ ਫੋਰਟਿਨ ਨੇ ਇਸ ਮੁੱਕਦਮੇ ਵਿੱਚ ਹਾਈ ਰੈਂਕ ਵਾਲੇ 16 ਅਧਿਕਾਰੀਆਂ ਦਾ ਨਾਂ ਵੀ ਲਿਆ ਹੈ ਤੇ ਇਨ੍ਹਾਂ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਚੀਫ ਆਫ ਦ ਡਿਫੈਂਸ ਸਟਾਫ ਜਨਰਲ ਵੇਅਨ ਆਇਰ, ਸਾਬਕਾ ਰੱਖਿਆ ਮੰਤਰੀ ਹਰਜੀਤ ਸੱਜਣ ਤੇ ਸਾਬਕਾ ਸਿਹਤ ਮੰਤਰੀ ਪੈਟੀ ਹਾਜਦੂ ਸ਼ਾਮਲ ਹਨ।ਓਨਟਾਰੀਓ ਸੁਪੀਰੀਅਰ ਕੋਰਟ ਆਫ ਜਸਟਿਸ ਕੋਲ ਬੁੱਧਵਾਰ ਨੂੰ ਦਰਜ ਕਰਵਾਏ ਗਏ ਇਸ ਮੁਕੱਦਮੇ ਵਿੱਚ ਜਨਰਲ ਨੁਕਸਾਨ ਲਈ ਫੋਰਟਿਨ ਨੇ 5 ਮਿਲੀਅਨ ਡਾਲਰ ਦੀ ਮੰਗ ਕੀਤੀ ਹੈ ਤੇ ਦੰਡ ਸਰੂਪ 1 ਮਿਲੀਅਨ ਡਾਲਰ ਦੀ ਮੰਗ ਕੀਤੀ ਗਈ ਹੈ।
ਫੋਰਟਿਨ ਵੱਲੋਂ ਦਾਖਲ ਕਰਵਾਏ ਗਏ ਦਸਤਾਵੇਜ਼ਾਂ ਵਿੱਚ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੂੰ ਬਦਨਾਮੀ ਕਾਰਨ ਤੇ ਗਲਤਫਹਿਮੀ ਕਾਰਨ ਕਾਫੀ ਨੁਕਸਾਨ ਹੋਇਆ ਹੈ। ਇਨ੍ਹਾਂ ਵਿੱਚ ਇਹ ਦੋਸ਼ ਵੀ ਲਾਇਆ ਗਿਆ ਹੈ ਕਿ ਅਧਿਕਾਰੀਆਂ ਵੱਲੋਂ ਜਾਂਚ ਵਿੱਚ ਅਣਗਹਿਲੀ ਵਰਤੀ ਗਈ, ਪ੍ਰਾਈਵੇਟ ਤੱਥਾਂ ਨੂੰ ਗਲਤ ਢੰਗ ਨਾਲ ਜਨਤਾ ਸਾਹਮਣੇ ਉਜਾਗਰ ਕੀਤਾ ਗਿਆ ਤੇ ਨੁਕਸਾਨ ਪਹੁੰਚਾਉਣ ਲਈ ਸਾਜਿ਼ਸ਼ ਰਚੀ ਗਈ ਤੇ ਵਿਸ਼ਵਾਸ ਤੋੜਿਆ ਗਿਆ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ