Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਚੋਣਾਂ ਵਿੱਚ ਵਿਦੇਸ਼ੀ ਦਖ਼ਲ ਦੇ ਮਾਮਲੇ ਵਿੱਚ ਜੌਹਨਸਟਨ ਨੂੰ ਮਾਹਿਰ ਵਜੋਂ ਕੀਤਾ ਗਿਆ ਨਿਯੁਕਤ

March 15, 2023 11:35 PM

ਓਟਵਾ, 15 ਮਾਰਚ (ਪੋਸਟ ਬਿਊਰੋ) : ਚੋਣਾਂ ਵਿੱਚ ਵਿਦੇਸ਼ੀ ਦਖ਼ਲ ਦੇ ਮਾਮਲੇ ਵਿੱਚ ਮਾਹਿਰ ਵਜੋਂ ਸਾਬਕਾ ਗਵਰਨਰ ਜਨਰਲ ਡੇਵਿਡ ਜੌਹਨਸਟਨ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਐਲਾਨ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੀਤਾ ਗਿਆ।
ਜਿ਼ਕਰਯੋਗ ਹੈ ਕਿ ਕੈਨੇਡਾ ਦੀਆਂ ਪਿਛਲੀਆਂ ਦੋ ਫੈਡਰਲ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਲੱਗ ਰਹੇ ਦੋਸ਼ਾਂ ਦੇ ਸਬੰਧ ਵਿੱਚ ਜੌਹਨਸਟਨ ਨੂੰ ਮਾਮਲੇ ਦੀ ਜਾਂਚ ਕਰਨ ਲਈ ਆਖਿਆ ਗਿਆ ਹੈ। ਲਿਬਰਲ ਸਰਕਾਰ ਵੱਲੋਂ ਇਹ ਵੀ ਆਖਿਆ ਜਾ ਰਿਹਾ ਹੈ ਕਿ ਇਸ ਮੁੱਦੇ ਉੱਤੇ ਉਹ ਅੱਗੇ ਕੀ ਕਰ ਸਕਦੇ ਹਨ ਇਸ ਬਾਰੇ ਜੌਹਨਸਟਨ ਜੋ ਵੀ ਸਿਫਾਰਿਸ਼ ਕਰਨਗੇ ਉਹ ਉਸ ਨੂੰ ਸਵੀਕਾਰਨਗੇ। ਇਸ ਵਿੱਚ ਜਨਤਕ ਜਾਂਚ ਵੀ ਸ਼ਾਮਲ ਹੋ ਸਕਦੀ ਹੈ ਜਿਸ ਦੀ ਵਿਰੋਧੀ ਪਾਰਟੀਆਂ ਵੱਲੋਂ ਪਿਛਲੇ ਕੁੱਝ ਹਫਤਿਆਂ ਤੋਂ ਮੰਗ ਕੀਤੀ ਜਾ ਰਹੀ ਸੀ।
ਜੌਹਨਸਟਨ ਇਸ ਮੁੱਦੇ ਵਿੱਚ ਹੋਰ ਆਜ਼ਾਦਾਨਾ ਮੁਲਾਂਕਣ ਦੀ ਸਿਫਾਰਿਸ਼ ਵੀ ਕਰ ਸਕਦੇ ਹਨ।ਬੁੱਧਵਾਰ ਨੂੰ ਜਾਰੀ ਕੀਤੇ ਗਏ ਇੱਕ ਲਿਖਤੀ ਬਿਆਨ ਵਿੱਚ ਟਰੂਡੋ ਨੇ ਆਖਿਆ ਕਿ ਇਹ ਫੈਸਲਾ ਹਾਊਸ ਆਫ ਕਾਮਨਜ਼ ਦੀਆਂ ਸਾਰੀਆਂ ਪਾਰਟੀਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਹੀ ਲਿਆ ਗਿਆ ਹੈ। ਉਨ੍ਹਾਂ ਆਖਿਆ ਕਿ ਅਸੀਂ ਚਾਹੁੰਦੇ ਹਾਂ ਕਿ ਸਾਡੇ ਇਲੈਕਟੋਰਲ ਸਿਸਟਮ ਤੇ ਸਾਡੀ ਜਮਹੂਰੀਅਤ ਵਿੱਚ ਕੈਨੇਡੀਅਨਜ਼ ਦਾ ਵਿਸ਼ਵਾਸ ਬਣਿਆ ਰਹੇ।ਉਨ੍ਹਾਂ ਆਖਿਆ ਕਿ ਜੌਹਨਸਟਨ ਆਪਣੇ ਨਾਲ ਅਖੰਡਤਾ, ਤਜਰਬੇ ਦੀ ਪੰਡ ਤੇ ਹੁਨਰ ਲੈ ਕੇ ਆਉਣਗੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ