Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਕੈਨੇਡਾ

ਬਜਟ ਵਿੱਚ ਸ਼ਾਮਲ ਕੀਤੇ ਜਾਣਗੇ ਅਫੋਰਡੇਬਿਲਿਟੀ ਮਾਪਦੰਡ : ਟਰੂਡੋ

March 15, 2023 11:39 PM

ਓਟਵਾ, 15 ਮਾਰਚ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਮਹਿੰਗਾਈ ਦੀ ਮਾਰ ਸਹਿ ਰਹੇ ਕੈਨੇਡੀਅਨਜ਼ ਦੀ ਮਦਦ ਲਈ 2023 ਦੇ ਫੈਡਰਲ ਬਜਟ ਵਿੱਚ ਨਵੇਂ ਅਫੋਰਡੇਬਿਲਿਟੀ ਮਾਪਦੰਡ ਸ਼ਾਮਲ ਕੀਤੇ ਜਾਣਗੇ।
ਬੁੱਧਵਾਰ ਨੂੰ ਨਿੳਫਾਊਂਡਲੈਂਡ ਐਂਡ ਲੈਬਰਾਡੌਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੂਡੋ ਨੇ ਆਖਿਆ ਕਿ ਬਜਟ ਵਿੱਚ ਇਨ੍ਹਾਂ ਮਾਪਦੰਡਾਂ ਨੂੰ ਸ਼ਾਮਲ ਕੀਤੇ ਜਾਣ ਨਾਲ ਕੈਨੇਡੀਅਨਜ਼ ਦੀ ਸਿੱਧੀ ਮਦਦ ਹੋਵੇਗੀ। ਟਰੂਡੋ ਨੇ ਆਖਿਆ ਕਿ ਅਫੋਰਡੇਬਿਲਿਟੀ ਦੀ ਗੱਲ ਜਦੋਂ ਆਉਂਦੀ ਹੈ ਤਾਂ ਕੈਨੇਡੀਅਨਜ਼ ਉੱਤੇ ਦਬਾਅ ਕਾਫੀ ਵੱਧ ਜਾਂਦਾ ਹੈ।ਜਿ਼ਕਰਯੋਗ ਹੈ ਕਿ ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਸੀ ਕਿ ਉਹ 28 ਮਾਰਚ ਨੂੰ ਬਜਟ ਪੇਸ਼ ਕਰੇਗੀ।
ਟਰੂਡੋ ਨੇ ਆਖਿਆ ਕਿ 2023 ਦੇ ਬਜਟ ਵਿੱਚ ਪ੍ਰੋਵਿੰਸਾਂ ਤੇ ਟੈਰੇਟਰੀਜ਼ ਨਾਲ ਪਿੱਛੇ ਜਿਹੇ ਫਾਈਨਲ ਹੋਈਆਂ ਡੀਲਜ਼ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਕੈਨੇਡੀਅਨਜ਼ ਲਈ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕੀਤੇ ਜਾਣਗੇ।ਟਰੂਡੋ ਨੇ ਇਹ ਆਸ ਵੀ ਪ੍ਰਗਟਾਈ ਕਿ ਇਨ੍ਹਾਂ ਗਰਮੀਆਂ ਤੱਕ ਮਹਿੰਗਾਈ ਵਾਲੇ ਸੰਕਟ ਉੱਤੇ ਵੀ ਕਾਫੀ ਹੱਦ ਤੱਕ ਕਾਬੂ ਪਾ ਲਿਆ ਜਾਵੇਗਾ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ