Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਫੌਜ ਦਾ ਚੀਤਾ ਹੈਲੀਕਾਪਟਰ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

March 16, 2023 05:04 PM

ਅਰੁਣਾਚਲ ਪ੍ਰਦੇਸ਼, 16 ਮਾਰਚ (ਪੋਸਟ ਬਿਊਰੋ): ਅਰੁਣਾਚਲ ਪ੍ਰਦੇਸ਼ ਦੇ ਬੋਮਡਿਲਾ 'ਚ ਵੀਰਵਾਰ ਨੂੰ ਫੌਜ ਦਾ ਚੀਤਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਪੱਛਮੀ ਕਾਮੇਂਗ ਜ਼ਿਲ੍ਹੇ ਦੇ ਐਸਪੀ ਬੀਆਰ ਬੋਮਰੇਡੀ ਨੇ ਦੱਸਿਆ ਕਿ ਹੈਲੀਕਾਪਟਰ ਹਾਦਸੇ ਵਿੱਚ ਦੋਵੇਂ ਪਾਇਲਟਾਂ ਦੀ ਮੌਤ ਹੋ ਗਈ ਹੈ। ਮਾਰੇ ਗਏ ਪਾਇਲਟਾਂ ਦੀ ਪਛਾਣ ਲੈਫਟੀਨੈਂਟ ਕਰਨਲ ਵੀਵੀਬੀ ਰੈੱਡੀ ਅਤੇ ਮੇਜਰ ਜਯੰਤ ਏ ਵਜੋਂ ਹੋਈ ਹੈ, ਮ੍ਰਿਤਕਾਂ ਦੀਆਂ ਲਾਸ਼ਾਂ ਹਾਦਸੇ ਵਾਲੀ ਥਾਂ ਤੋਂ ਬਰਾਮਦ ਕਰ ਲਈਆਂ ਗਈਆਂ ਹਨ। ਦੋਵਾਂ ਦੀਆਂ ਲਾਸ਼ਾਂ ਨੂੰ ਨੇੜੇ ਦੇ ਹਸਪਤਾਲ ਲਿਆਂਦਾ ਜਾ ਰਿਹਾ ਹੈ, ਜਿੱਥੇ ਅੰਤਿਮ ਕਾਰਵਾਈ ਕੀਤੀ ਜਾਵੇਗੀ। ਲਾਸ਼ਾਂ ਸ਼ਾਮ 4 ਵਜੇ ਦੇ ਕਰੀਬ ਮਿਲੀਆਂ। ਫੌਜ ਨੇ ਜਾਂਚ ਦੇ ਹੁਕਮ ਦਿੱਤੇ ਹਨ।

  
ਪਿਛਲੇ ਸਾਲ ਅਕਤੂਬਰ ਵਿੱਚ ਵੀ ਤਵਾਂਗ ਇਲਾਕੇ ਵਿੱਚ ਫੌਜ ਦਾ ਇੱਕ ਚੀਤਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ, ਜਿਸ ਵਿੱਚ ਇਲਾਜ ਦੌਰਾਨ ਇੱਕ ਪਾਇਲਟ ਦੀ ਮੌਤ ਹੋ ਗਈ ਸੀ। ਰੱਖਿਆ ਬੁਲਾਰੇ ਲੈਫਟੀਨੈਂਟ ਕਰਨਲ ਮਹੇਂਦਰ ਰਾਵਤ ਨੇ ਦੱਸਿਆ ਕਿ ਵੀਰਵਾਰ ਸਵੇਰੇ ਕਰੀਬ 9:15 ਵਜੇ ਅਰੁਣਾਚਲ ਪ੍ਰਦੇਸ਼ ਦੇ ਬੋਮਡਿਲਾ ਨੇੜੇ ਇੱਕ ਸੰਚਾਲਨ ਕਾਰਵਾਈ ਦੌਰਾਨ ਆਰਮੀ ਏਵੀਏਸ਼ਨ ਦੇ ਇੱਕ ਚੀਤਾ ਹੈਲੀਕਾਪਟਰ ਦਾ ਏਟੀਸੀ ਨਾਲ ਸੰਪਰਕ ਟੁੱਟਣ ਦੀ ਸੂਚਨਾ ਮਿਲੀ। ਬਾਅਦ ਵਿਚ ਪਤਾ ਲੱਗਾ ਕਿ ਹੈਲੀਕਾਪਟਰ ਬੋਮਡਿਲਾ ਦੇ ਪੱਛਮ ਵਿਚ ਮੰਡਲਾ ਨੇੜੇ ਕਰੈਸ਼ ਹੋ ਗਿਆ। ਪਿਛਲੇ ਸਾਲ 5 ਅਕਤੂਬਰ ਨੂੰ ਅਰੁਣਾਚਲ ਪ੍ਰਦੇਸ਼ ਦੇ ਤਵਾਂਗ 'ਚ ਫੌਜ ਦਾ ਚੀਤਾ ਹੈਲੀਕਾਪਟਰ ਰੁਟੀਨ ਸਵਾਰੀ ਦੌਰਾਨ ਹਾਦਸਾਗ੍ਰਸਤ ਹੋ ਗਿਆ ਸੀ। ਇਸ ਹਾਦਸੇ 'ਚ ਫੌਜ ਦੇ ਦੋ ਪਾਇਲਟ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇਕ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ