Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਬਾਗੇਸ਼ਵਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ ਤੇ 3 ਬੱਚਿਆਂ ਦੀਆਂ ਲਾਸ਼ਾਂ, ਖੁਦਕੁਸ਼ੀ ਦਾ ਖਦਸ਼ਾ

March 16, 2023 05:08 PM

ਬਾਗੇਸ਼ਵਰ, 16 ਮਾਰਚ (ਪੋਸਟ ਬਿਊਰੋ): ਉੱਤਰਾਖੰਡ ਦੇ ਬਾਗੇਸ਼ਵਰ 'ਚ ਜ਼ਿਲਾ ਹੈੱਡਕੁਆਰਟਰ ਨੇੜੇ ਜੋਸ਼ੀਗਾੳ 'ਚ ਇਕ ਘਰ 'ਚੋਂ ਇਕ ਔਰਤ ਅਤੇ ਉਸ ਦੇ ਤਿੰਨ ਬੱਚਿਆਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਬਰਾਮਦ ਹੋਈਆਂ ਹਨ। ਮਰਨ ਵਾਲਿਆਂ ਵਿੱਚ ਇੱਕ 5-6 ਮਹੀਨੇ ਦਾ ਬੱਚਾ ਵੀ ਹੈ। ਇਸ ਘਟਨਾ ਨਾਲ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਇੱਥੇ ਘਰ ਦੇ ਦਰਵਾਜ਼ੇ ਅੰਦਰੋਂ ਬੰਦ ਹੋਣ ਦੇ ਆਧਾਰ 'ਤੇ ਪੁਲਿਸ ਇਸ ਮਾਮਲੇ ਨੂੰ ਖ਼ੁਦਕੁਸ਼ੀ ਮੰਨ ਰਹੀ ਹੈ। ਬੱਚਿਆਂ ਦਾ ਪਿਤਾ ਫਰਾਰ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਵੀਰਵਾਰ ਸ਼ਾਮ ਕਰੀਬ 7 ਵਜੇ ਪੁਲਸ ਨੂੰ ਜ਼ਿਲਾ ਹੈੱਡਕੁਆਰਟਰ ਤੋਂ ਸਾਢੇ ਚਾਰ ਕਿਲੋਮੀਟਰ ਦੂਰ ਜੋਸ਼ੀਗਾੳਂਂ 'ਚ ਇਕ ਘਰ 'ਚੋਂ ਬਦਬੂ ਆਉਣ ਅਤੇ ਦਰਵਾਜ਼ੇ ਅੰਦਰੋਂ ਬੰਦ ਹੋਣ ਦੀ ਸੂਚਨਾ ਮਿਲੀ। ਐਸਪੀ ਹਿਮਾਂਸ਼ੂ ਕੁਮਾਰ ਵਰਮਾ, ਐਸਡੀਐਮ ਹਰ ਗਿਰੀ, ਸੀਉ ਅੰਕਿਤ ਕੰਡਾਰੀ, ਕੋਤਵਾਲ ਕੈਲਾਸ਼ ਸਿੰਘ ਨੇਗੀ ਟੀਮ ਨਾਲ ਮੌਕੇ ’ਤੇ ਪੁੱਜੇ। ਘਰ ਦੇ ਦੋਵੇਂ ਦਰਵਾਜ਼ੇ ਅੰਦਰੋਂ ਬੰਦ ਸਨ। ਪੁਲਿਸ ਘਰ ਦੇ ਦਰਵਾਜ਼ੇ ਤੋੜ ਕੇ ਅੰਦਰ ਪਹੁੰਚੀ। ਕਮਰੇ ਵਿੱਚ ਇੱਕ ਔਰਤ, ਇੱਕ ਲੜਕੀ ਅਤੇ ਦੋ ਲੜਕਿਆਂ ਦੀਆਂ ਲਾਸ਼ਾਂ ਪਈਆਂ ਸਨ। ਲਾਸ਼ਾਂ 'ਚੋਂ ਬਦਬੂ ਆ ਰਹੀ ਸੀ।
ਡਿਪਟੀ ਕਲੈਕਟਰ ਨੇ ਦੱਸਿਆ ਕਿ ਸਥਾਨਕ ਲੋਕਾਂ ਤੋਂ ਸੂਚਨਾ ਮਿਲੀ ਸੀ ਕਿ ਇੱਕ ਘਰ ਦੇ ਨੇੜੇ ਬਹੁਤ ਜ਼ਿਆਦਾ ਬਦਬੂ ਆ ਰਹੀ ਹੈ ਅਤੇ ਘਰ ਵਿੱਚ ਕੋਈ ਘਟਨਾ ਵਾਪਰਨ ਦੀ ਸੰਭਾਵਨਾ ਹੈ। ਕਮਰੇ ਦਾ ਦਰਵਾਜ਼ਾ ਤੋੜ ਕੇ ਲਾਸ਼ਾਂ ਬਰਾਮਦ ਹੋਈ। ਲਾਸ਼ਾਂ ਦੇ ਪੋਸਟਮਾਰਟਮ ਤੋਂ ਬਾਅਦ ਹੀ ਸਹੀ ਜਾਣਕਾਰੀ ਮਿਲ ਸਕੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ