Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਅੰਤਰਰਾਸ਼ਟਰੀ

ਪਾਕਿ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ’ਚ 8 ਅੱਤਵਾਦੀ ਢੇਰ, 2 ਬੱਚੇ ਵੀ ਮਾਰੇ ਗਏ

March 18, 2023 02:03 PM

ਇਸਲਾਮਾਬਾਦ, 18 ਮਾਰਚ (ਪੋਸਟ ਬਿਊਰੋ): ਪਾਕਿਸਤਾਨੀ ਸੁਰੱਖਿਆ ਬਲਾਂ ਨੇ ਖੈਬਰ ਪਖਤੂਨਖਵਾ ਸੂਬੇ ’ਚ ਇਕ ਖੁਫੀਆ ਸੂਚਨਾ ਦੇ ਆਧਾਰ ’ਤੇ ਅੱਠ ਅੱਤਵਾਦੀਆਂ ਨੂੰ ਮਾਰ ਦਿੱਤਾ। ਹਾਲਾਂਕਿ ਇਸ ਆਪ੍ਰੇਸਨ ਦੌਰਾਨ ਗੋਲੀਬਾਰੀ ਵਿਚ ਫਸੇ ਦੋ ਬੱਚੇ ਵੀ ਮਾਰੇ ਗਏ ਸਨ।
ਪਾਕਿਸਤਾਨ ਦੇ ਇੰਟਰ-ਸਰਵਿਸਜ ਪਬਲਿਕ ਰਿਲੇਸ਼ਨਜ਼ ਵਲੋਂ ਜਾਰੀ ਬਿਆਨ ਮੁਤਾਬਕ ਦੱਖਣੀ ਵਜੀਰਿਸਤਾਨ ਜ਼ਿਲੇ ਦੇ ਜੰਗਾਰਾ ਇਲਾਕੇ ’ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਗੁਪਤ ਸੂਚਨਾ ਮਿਲੀ ਸੀ। ਇਸ ਦੇ ਆਧਾਰ ’ਤੇ ਸੁਰੱਖਿਆ ਬਲਾਂ ਨੇ ਇਕ ਆਪ੍ਰੇਸ਼ਨ ਦੌਰਾਨ ਅੱਤਵਾਦੀਆਂ ਨੂੰ ਮਾਰ ਦਿੱਤਾ। ਇਸ ਕਾਰਵਾਈ ’ਚ ਦੋ ਬੱਚੇ ਮਾਰੇ ਗਏ, ਜਦਕਿ ਦੋ ਜਵਾਨ ਵੀ ਜਖਮੀ ਹੋ ਗਏ। ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ’ਚ ਅੱਤਵਾਦੀ ਹਮਲਿਆਂ ’ਚ ਵਾਧਾ ਹੋਣ ਤੋਂ ਬਾਅਦ ਸਰਕਾਰ ਨੇ ਅੱਤਵਾਦੀਆਂ ਖਿਲਾਫ ਮੁਹਿੰਮ ਤੇਜ ਕਰ ਦਿੱਤੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾ ਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤ ਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ ਕਿਵੇਂ ਫੈਲ ਰਹੀ ਹੈ ਜ਼ਹਿਰੀਲੀ ਕਾਰਬਨ ਡਾਈਅਕਸਾਈਡ, ਨਾਸਾ ਨੇ ਸੁਪਰ ਕੰਪਿਊਟਰ ਰਾਹੀਂ ਤਿਆਰ ਮਾਡਲ ਨਾਲ ਦੱਸਿਆ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਛੱਡਣ 'ਤੇ ਬਾਇਡਨ ਨੇ ਕਿਹਾ- ਨਵੀਂ ਪੀੜ੍ਹੀ ਨੂੰ ਸੌਂਪੀ ਮਸ਼ਾਲ ਨੇਤਨਯਾਹੂ ਅਮਰੀਕਾ ਵਿਚ ਕਿਹਾ: ਹਮਾਸ ਨੇ ਔਰਤਾਂ ਨਾਲ ਬਲਾਤਕਾਰ ਕੀਤਾ, ਬੱਚਿਆਂ ਨੂੰ ਸਾੜਿਆ ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਜੰਮੂ-ਕਸ਼ਮੀਰ ਅਤੇ ਮਨੀਪੁਰ ਨਾ ਜਾਣ ਲਈ ਕੀਤੀ ਐਡਵਾਇਜ਼ਰੀ ਜਾਰੀ ਸੈਕਰਾਮੈਂਟੋ `ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀਆਂ ਨੇ ਹਿੱਸਾ ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ 'ਤੇ ਡਿੱਗਾ, ਪਾਇਲਟ ਦੀ ਮੌਤ