Welcome to Canadian Punjabi Post
Follow us on

03

July 2025
 
ਭਾਰਤ

ਦੇਹਰਾਦੂਨ 'ਚ ਮਹਿਲਾ ਵਾਰਡਨ ਨਾਲ ਛੇੜਛਾੜ, ਭੜਕੇ ਵਿਿਦਆਰਥੀਆਂ ਨੇ ਕਾਲਜ 'ਚ ਕੀਤੀ ਭੰਨਤੋੜ

March 20, 2023 05:33 PM

ਦੇਹਰਾਦੂਨ, 20 ਮਾਰਚ (ਪੋਸਟ ਬਿਊਰੋ):ਉੱਤਰਾਖੰਡ ਦੇ ਦੇਹਰਾਦੂਨ 'ਚ ਮਹਿਲਾ ਵਾਰਡਨ ਨਾਲ ਛੇੜਛਾੜ ਕਰਨ ਤੋਂ ਬਾਅਦ ਵਿਿਦਆਰਥੀਆਂ ਨੇ ਯੂਆਈਟੀ ਕਾਲਜ 'ਚ ਹੰਗਾਮਾ ਕਰ ਦਿੱਤਾ। ਇਸ ਦੌਰਾਨ ਕੈਂਪਸ ਦੇ ਵੱਡੀ ਗਿਣਤੀ ਵਿਿਦਆਰਥੀ ਇਕੱਠੇ ਹੋ ਗਏ ਅਤੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਗੁੱਸੇ 'ਚ ਆਏ ਵਿਿਦਆਰਥੀਆਂ ਵੱਲੋਂ ਭੰਨਤੋੜ ਦੀ ਵੀਡੀਉ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਦੋਂ ਕਾਲਜ ਪ੍ਰਸ਼ਾਸਨ ਨੇ ਵਾਰਡਨ ਨਾਲ ਛੇੜਛਾੜ ਦੀ ਸ਼ਿਕਾਇਤ ਦਾ ਨੋਟਿਸ ਨਾ ਲਿਆ ਤਾਂ ਵਿਿਦਆਰਥੀਆਂ ਨੇ ਗੁੱਸੇ ਵਿੱਚ ਆ ਕੇ ਕਾਲਜ ਕੈਂਪਸ ਵਿੱਚ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਦਰਅਸਲ ਮਹਿਲਾ ਵਾਰਡਨ ਨੇ ਕਾਲਜ ਕੈਂਪਸ ਦੀ ਚੀਫ ਵਾਰਡਨ 'ਤੇ ਗੰਭੀਰ ਦੋਸ਼ ਲਗਾਏ ਹਨ।
ਪੁਲਸ ਨੂੰ ਦਿੱਤੇ ਤਹਿਰੀਕ 'ਚ ਮਹਿਲਾ ਵਾਰਡਨ ਨੇ ਦੋਸ਼ ਲਾਇਆ ਹੈ ਕਿ ਕੈਂਪਸ ਦੀ ਮੁੱਖ ਵਾਰਡਨ ਨੇ 12 ਤਰੀਕ ਨੂੰ ਮਹਿਲਾ ਵਾਰਡਨ ਨਾਲ ਛੇੜਛਾੜ ਕੀਤੀ, ਜਿਸ ਦੀ ਸ਼ਿਕਾਇਤ ਕਾਲਜ ਪ੍ਰਸ਼ਾਸਨ ਨੇ ਨਹੀਂ ਲਈ। ਇਸ ਤੋਂ ਬਾਅਦ ਰਾਜਧਾਨੀ ਦੇ ਯੂਆਈਟੀ ਕਾਲਜ ਵਿੱਚ ਮਾਹੌਲ ਵਿਗੜ ਗਿਆ ਅਤੇ ਵਿਿਦਆਰਥੀਆਂ ਨੇ ਗੁੱਸੇ ਵਿੱਚ ਆ ਕੇ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਸੂਚਨਾ ਮਿਲਦੇ ਹੀ ਰਾਜਧਾਨੀ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਪਰ ਵਿਿਦਆਰਥੀਆਂ ਨੇ ਕੈਂਪਸ ਦੇ ਗੇਟ ਨੂੰ ਅੰਦਰੋਂ ਤਾਲਾ ਲਗਾ ਦਿੱਤਾ ਅਤੇ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਕਾਲਜ ਦੀ ਜਾਇਦਾਦ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ। ਪੁਲਸ ਮਹਿਲਾ ਵਾਰਡਨ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕਰ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ