Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਅਮਰੀਕਾ ਦੇ ਮਿਆਮੀ ਬੀਚ ਸ਼ਹਿਰ ਵਿਚ ਹੋਈ ਗੋਲੀਬਾਰੀ ਵਿੱਚ ਇਕ ਮੌਤ ਤੇ ਇਕ ਜ਼ਖਮੀ

March 21, 2023 05:07 AM

ਸੈਕਰਾਮੈਂਟੋ, ਕੈਲੀਫੋਰਨੀਆ, 20 ਮਾਰਚ  (ਹੁਸਨ ਲੜੋਆ ਬੰਗਾ) ਬੀਤੇ ਦਿਨ ਮਿਆਮੀ ਬੀਚ (ਫਲੋਰਿਡਾ) ਵਿਚ ਸਪਰਿੰਗ ਬਰੇਕ ਜਸ਼ਨਾਂ ਦੌਰਾਨ ਹੋਈ ਗੋਲੀਬਾਰੀ ਵਿੱਚ ਇਕ ਵਿਅਕਤੀ ਦੀ ਮੌਤ ਹੋਣ ਤੇ ਇਕ ਹੋਰ ਜ਼ਖਮੀ ਹੋਣ ਦੀ ਖ਼ਬਰ ਹੈ। ਮਿਆਮੀ ਬੀਚ ਪੁਲਿਸ ਵਿਭਾਗ ਨੇ ਕਿਹਾ ਹੈ ਕਿ ਇਹ ਗੋਲੀਬਾਰੀ 7ਵੀਂ ਸਟਰੀਟ ਤੇ ਓਸ਼ੀਅਨ ਡਰਾਈਵ ਨੇੜੇ ਹੋਈ। ਪੁਲਿਸ ਅਫਸਰ ਮੌਕੇ ਉਪਰ ਪੁੱਜੇ ਤਾਂ ਉਨਾਂ ਨੇ ਦੋ ਵਿਅਕਤੀਆਂ ਨੂੰ ਜ਼ਖਮੀ ਹਾਲਤ ਵਿਚ ਵੇਖਿਆ ਜਿਨਾਂ ਦੇ ਗੋਲੀਆਂ ਵੱਜੀਆਂ ਹੋਈਆਂ ਸਨ। ਦੋਨਾਂ ਨੂੰ ਸਥਾਨਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿਥੇ ਉਨਾਂ ਵਿਚੋਂ ਇਕ ਦੀ ਮੌਤ ਹੋ ਗਈ ਤੇ ਦੂਸਰਾ ਅਜੇ ਇਲਾਜ ਅਧੀਨ ਹੈ ਪਰੰਤੂ ਉਸ ਦੀ ਹਾਲਤ ਵੀ ਗੰਭੀਰ ਹੈ। ਪੁਲਿਸ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਮੌਕੇ ਤੋਂ 4 ਹਥਿਆਰ ਵੀ ਬਰਾਮਦ ਕੀਤੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ