Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਮੀਂਹ ਨਾਲ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਕਰਵਾਉਣ ਦੇ ਦਿੱਤੇ ਹੁਕਮ

March 21, 2023 07:30 AM

ਚੰਡੀਗੜ੍ਹ, 21 ਮਾਰਚ (ਪੋਸਟ ਬਿਊਰੋ): ਪੰਜਾਬ ਦੇ ਕਈ ਇਲਾਕਿਆਂ ਵਿੱਚ ਤਿੰਨ ਦਿਨਾਂ ਤੋਂ ਪੈ ਰਹੀ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਜਿਸ ਕਾਰਨ ਪੀੜਤ ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਗਈ ਹੈ . ਇਸ ਚੱਲਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪਿਛਲੇ 3 ਦਿਨਾਂ ‘ਚ ਪੰਜਾਬ ਦੇ ਕਈ ਇਲਾਕਿਆਂ ‘ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ ‘ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ, ਜਿਸ ਕਰਕੇ ਮੈਂ ਅਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ