Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਕੇਰਲ 'ਚ ਕੋਵਿਡ ਦੇ ਕੇਸਾਂ ਵਿਚ ਵਾਧੇ ਕਾਰਨ ਸਰਕਾਰ ਨੇ ਸਾਰੇ ਜਿ਼਼ਲਿਆਂ ਨੂੰ ਕੀਤਾ ਅਲਰਟ

March 22, 2023 03:43 PM

ਤਿਰੂਵਨੰਤਪੁਰਮ, 22 ਮਾਰਚ (ਪੋਸਟ ਬਿਊਰੋ): ਕੇਰਲ ਵਿੱਚ ਕੋਵਿਡ-19 ਦੇ ਮਾਮਲਿਆਂ ਵਿਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਰਾਜ ਸਰਕਾਰ ਨੇ ਬੁੱਧਵਾਰ ਨੂੰ ਸਾਰੇ ਜਿਲਿਆਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਸਿਹਤ ਮੰਤਰੀ ਵੀਨਾ ਜਾਰਜ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਕੋਵਿਡ -19 ਸੰਕਰਮਿਤਾਂ ਦੀ ਗਿਣਤੀ ਵਿੱਚ ਮਾਮੂਲੀ ਵਾਧਾ ਹੋਇਆ ਹੈ ਅਤੇ ਮੰਗਲਵਾਰ ਨੂੰ ਸੰਕਰਮਣ ਦੇ 172 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਤਿਰੂਵਨੰਤਪੁਰਮ ਅਤੇ ਏਰਨਾਕੁਲਮ ਜਿ਼ਲਿਆਂ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਮੁਕਾਬਲਤਨ ਜਿ਼ਆਦਾ ਹੈ। ਮੰਤਰੀ ਨੇ ਕਿਹਾ, “ਰਾਜ ਵਿੱਚ ਕੋਵਿਡ -19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 1,026 ਹੈ, ਜਿਨ੍ਹਾਂ ਵਿੱਚੋਂ 111 ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਸਾਰੇ ਜਿ਼ਲ੍ਹਿਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ।
ਜਾਰਜ ਦੀ ਪ੍ਰਧਾਨਗੀ ਹੇਠ ਇੱਕ ਉੱਚ ਪੱਧਰੀ ਮੀਟਿੰਗ ਵੀ ਕੀਤੀ ਗਈ, ਜਿਸ ਵਿੱਚ ਸੂਬੇ ਵਿੱਚ ਕੋਵਿਡ-19 ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ।ਸਿਹਤ ਵਿਭਾਗ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ ਅਤੇ ਇਨਫੈਕਸ਼ਨ ਤੋਂ ਬਚਣ ਲਈ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਜਾਰਜ ਨੇ ਕਿਹਾ, “ਹੋਰ ਬਿਮਾਰੀਆਂ ਤੋਂ ਪੀੜਤ ਲੋਕਾਂ, ਬਜ਼ੁਰਗਾਂ, ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣੀ ਚਾਹੀਦੀ ਹੈ। ਉਨ੍ਹਾਂ ਨੂੰ ਜਨਤਕ ਥਾਵਾਂ 'ਤੇ ਮਾਸਕ ਪਹਿਨਣੇ ਚਾਹੀਦੇ ਹਨ। ਹਸਪਤਾਲ ਆਉਣ ਵਾਲੇ ਲੋਕਾਂ ਨੂੰ ਵੀ ਮਾਸਕ ਪਹਿਨਣੇ ਚਾਹੀਦੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ