Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਜਿਨਪਿੰਗ ਨਾਲ ਮੁਲਾਕਾਤ ਦੌਰਾਨ ਪੁਤਿਨ ਨੇ ਕਿਹਾ, ‘ਯੂਕਰੇਨ ਨਾਲ ਗੱਲਬਾਤ ਲਈ ਹਰ ਸਮੇਂ ਤਿਆਰ’

March 22, 2023 05:36 PM

ਮਾਸਕੋ, 22 ਮਾਰਚ (ਪੋਸਟ ਬਿਊਰੋ): ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕ੍ਰੇਮਲਿਨ ਵਿੱਚ ਆਪਣੇ ਚੀਨੀ ਹਮਰੁਤਬਾ ਸ਼ੀ ਜਿਨਪਿੰਗ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਉਨ੍ਹਾਂ ਦਾ ਦੇਸ਼ ਕਿਸੇ ਵੀ ਸਮੇਂ ਗੱਲਬਾਤ ਲਈ ਤਿਆਰ ਹੈ। ਪੁਤਿਨ ਨੇ ਯੂਕਰੇਨ ਸੰਕਟ ਨੂੰ ਸੁਲਝਾਉਣ ਲਈ ਚੀਨ ਦੀ ਯੋਜਨਾ ਦੇ ਜਵਾਬ ਵਿੱਚ ਸੋਮਵਾਰ ਨੂੰ ਇਹ ਟਿੱਪਣੀਆਂ ਕੀਤੀਆਂ। ਇਹ ਯੋਜਨਾ ਕਥਿਤ ਤੌਰ 'ਤੇ ਫਰਵਰੀ ਵਿਚ ਚੀਨ ਦੁਆਰਾ ਰੂਸ-ਯੂਕਰੇਨ ਯੁੱਧ ਨੂੰ ਖਤਮ ਕਰਨ ਦੇ ਉਦੇਸ਼ ਨਾਲ ਜਾਰੀ ਕੀਤੀ ਗਈ ਸੀ। ਹਾਲਾਂਕਿ ਅਮਰੀਕਾ ਨੇ ਇਸ ਦੇ ਖਿਲਾਫ ਚਿਤਾਵਨੀ ਦਿੱਤੀ ਸੀ। ਬ੍ਰਿਿਟਸ਼ ਬ੍ਰੌਡਕਾਸਟਰ ਨੇ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲੰਿਕਨ ਦੇ ਹਵਾਲੇ ਨਾਲ ਕਿਹਾ, "ਦੁਨੀਆ ਨੂੰ ਆਪਣੀਆਂ ਸ਼ਰਤਾਂ 'ਤੇ ਜੰਗ ਨੂੰ ਰੋਕਣ ਲਈ ਚੀਨ ਜਾਂ ਕਿਸੇ ਹੋਰ ਦੇਸ਼ ਦੀ ਹਮਾਇਤ ਵਾਲੇ ਰੂਸ ਦੁਆਰਾ ਕਿਸੇ ਵੀ ਰਣਨੀਤਕ ਕਦਮ ਨਾਲ ਮੂਰਖ ਨਹੀਂ ਬਣਾਇਆ ਜਾਣਾ ਚਾਹੀਦਾ ਹੈ।"
ਸੋਮਵਾਰ ਨੂੰ ਦੋਹਾਂ ਨੇਤਾਵਾਂ ਵਿਚਾਲੇ ਸਾਢੇ ਚਾਰ ਘੰਟੇ ਤੱਕ ਗੱਲਬਾਤ ਚੱਲੀ। ਸ਼ੀ, ਜਿਸ ਨੇ ਪੁਤਿਨ ਨੂੰ "ਪਿਆਰਾ ਦੋਸਤ" ਕਿਹਾ, ਆਪਣੇ ਰੂਸੀ ਹਮਰੁਤਬਾ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਦੇਸ਼ ਨੇ ਉਨ੍ਹਾਂ ਦੀ ਅਗਵਾਈ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ। ਦੋਵਾਂ ਧਿਰਾਂ ਨੇ ਯੂਕਰੇਨ ਮੁੱਦੇ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।
ਦੱਸ ਦੇਈਏ ਕਿ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ 1 ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ। ਇਸ ਦੇ ਬਾਵਜੂਦ ਨਾ ਤਾਂ ਯੂਕਰੇਨ ਅਤੇ ਨਾ ਹੀ ਰੂਸ ਪਿੱਛੇ ਹਟਣ ਨੂੰ ਤਿਆਰ ਹੈ। ਅਜਿਹੇ 'ਚ ਰੂਸ ਯੂਕਰੇਨ 'ਤੇ ਲਗਾਤਾਰ ਬੰਬਾਰੀ ਕਰ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ