Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਅੰਤਰਰਾਸ਼ਟਰੀ

ਪਾਕਿਸਤਾਨ 'ਚ 6.8 ਤੀਬਰਤਾ ਦੇ ਆਏ ਭੂਚਾਲ ਨਾਲ 11 ਜਣਿਆਂ ਦੀ ਮੌਤ, 150 ਤੋਂ ਵੱਧ ਹੋਏ ਜ਼ਖਮੀ

March 22, 2023 05:40 PM

ਇਸਲਾਮਾਬਾਦ, 22 ਮਾਰਚ (ਪੋਸਟ ਬਿਊਰੋ): ਪਾਕਿਸਤਾਨ ਦੇ ਕਈ ਹਿੱਸਿਆਂ 'ਚ ਮੰਗਲਵਾਰ ਰਾਤ ਨੂੰ ਆਏ 6.8 ਤੀਬਰਤਾ ਵਾਲੇ ਭੂਚਾਲ ਕਾਰਨ 11 ਲੋਕਾਂ ਦੀ ਮੌਤ ਹੋ ਗਈ, ਜਦਕਿ 150 ਤੋਂ ਵੱਧ ਜ਼ਖਮੀ ਹੋ ਗਏ। ਸਥਾਨਕ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਭੂਚਾਲ ਕਾਰਨ ਦਹਿਸ਼ਤ ਫੈਲ ਗਈ ਅਤੇ ਵਸਨੀਕਾਂ ਨੂੰ ਆਪਣੇ ਘਰਾਂ ਤੋਂ ਭੱਜਣ ਲਈ ਮਜਬੂਰ ਕੀਤਾ ਗਿਆ। ਪਾਕਿਸਤਾਨ ਦੇ ਮੌਸਮ ਵਿਭਾਗ ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਹਿੰਦੂ ਕੁਸ਼ ਖੇਤਰ ਸੀ, ਜਦਕਿ ਇਸ ਦੀ ਡੂੰਘਾਈ 180 ਕਿਲੋਮੀਟਰ ਸੀ।
ਸ਼ੁਰੂਆਤੀ ਰਿਪੋਰਟਾਂ ਮੁਤਾਬਕ ਇਸਲਾਮਾਬਾਦ, ਪੇਸ਼ਾਵਰ, ਚਾਰਸਦਾ, ਲਾਹੌਰ ਅਤੇ ਰਾਵਲਪਿੰਡੀ ਸਮੇਤ ਵੱਖ-ਵੱਖ ਸ਼ਹਿਰਾਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਥਾਨਕ ਮੀਡੀਆ ਨੇ ਦੱਸਿਆ ਕਿ ਗੁਜਰਾਂਵਾਲਾ, ਗੁਜਰਾਤ, ਸਿਆਲਕੋਟ, ਕੋਟ ਮੋਮਿਨ, ਮਧ ਰਾਂਝਾ, ਚਕਵਾਲ, ਕੋਹਾਟ ਅਤੇ ਗਿਲਗਿਤ-ਬਾਲਟਿਸਤਾਨ ਖੇਤਰਾਂ ਵਿੱਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਟੀਵੀ ਫੁਟੇਜ 'ਚ ਦਿਖਾਇਆ ਗਿਆ ਹੈ ਕਿ ਲੋਕ ਘਬਰਾ ਕੇ ਸੜਕਾਂ 'ਤੇ ਨਿਕਲ ਆਏ।
ਭੂਚਾਲ ਦੇ ਸਮੇਂ ਰਾਵਲਪਿੰਡੀ ਦੇ ਬਾਜ਼ਾਰਾਂ ਵਿੱਚ ਭਾਜੜ ਮਚ ਗਈ। ਖੈਬਰ ਪਖਤੂਨਖਵਾ ਪ੍ਰੋਵਿੰਸ਼ੀਅਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੁਆਰਾ ਇੱਕ ਅੰਤਰਿਮ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਛੱਤ, ਕੰਧ ਅਤੇ ਮਕਾਨ ਡਿੱਗਣ ਦੀਆਂ ਘਟਨਾਵਾਂ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਜ਼ਖਮੀ ਹੋ ਗਏ, ਜਦੋਂ ਕਿ ਸੂਬੇ ਵਿੱਚ ਅੱਠ ਘਰ ਅੰਸ਼ਕ ਤੌਰ 'ਤੇ ਤਬਾਹ ਹੋ ਗਏ। ਹਾਲਾਂਕਿ, ਸਵਾਤ ਜ਼ਿਲ੍ਹਾ ਪੁਲਿਸ ਅਧਿਕਾਰੀ ਸ਼ਫੀਉੱਲਾ ਗੰਡਾਪੁਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਦੋ ਲੋਕ ਮਾਰੇ ਗਏ ਅਤੇ 150 ਜ਼ਖਮੀ ਹੋਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ