Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਕੈਨੇਡਾ ਤੇ ਅਮਰੀਕਾ ਦਰਮਿਆਨ ਫੌਜੀ ਸਹਿਯੋਗ ਹੋਰ ਵਧਾਉਣ ਦੇ ਹੱਕ ਵਿੱਚ ਹਨ ਬਹੁਤੇ ਕੈਨੇਡੀਅਨ : ਸਰਵੇਖਣ

March 23, 2023 09:23 AM

ਓਟਵਾ, 23 ਮਾਰਚ (ਪੋਸਟ ਬਿਊਰੋ) : ਅਮਰੀਕਾ ਦੇ ਰਾਸ਼ਟਰਪਤੀ ਦਾ ਅਹੁਦਾ ਸਾਂਭਣ ਤੋਂ ਬਾਅਦ ਪਹਿਲੀ ਵਾਰੀ ਜੋਅ ਬਾਇਡਨ ਕੈਨੇਡਾ ਪਹੁੰਚਣ ਵਾਲੇ ਹਨ। ਇਸ ਦੌਰਾਨ ਕਰਵਾਏ ਗਏ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ ਬਹੁਗਿਣਤੀ ਕੈਨੇਡੀਅਨਜ਼ ਦੋਵਾਂ ਦੇਸ਼ਾਂ ਵਿਚਾਲੇ ਫੌਜੀ ਸਹਿਯੋਗ ਦੇ ਹੱਕ ਵਿੱਚ ਹਨ।
ਜ਼ੀਜ਼ੀਰੋ ਮੀਡੀਆ ਵੱਲੋਂ ਕਰਵਾਏ ਗਏ ਇੱਕ ਸਰਵੇਖਣ ਅਨੁਸਾਰ 93 ਫੀ ਸਦੀ ਕੈਨੇਡੀਅਨਜ਼ ਦਾ ਕਹਿਣਾ ਹੈ ਕਿ ਜਮਹੂਰੀਅਤ ਨੂੰ ਟਿੱਚ ਮੰਨਣ ਵਾਲੀਆਂ ਵਿਦੇਸ਼ੀ ਤਾਕਤਾਂ ਨੂੰ ਰੋਕਣ ਲਈ ਸਕਿਊਰਿਟੀ ਤੇ ਖੁਫੀਆ ਕੋਸਿ਼ਸ਼ਾਂ ਨੂੰ ਹੱਲਾਸੇ਼ਰੀ ਦੇਣਾ ਦੋਵਾਂ ਦੇਸ਼ਾਂ ਦੀ ਤਰਜੀਹ ਹੋਣੀ ਚਾਹੀਦੀ ਹੈ।ਯੂਕਰੇਨ ਵਿੱਚ ਜਾਰੀ ਜੰਗ, ਚੀਨ ਤੇ ਉੱਤਰੀ ਕੋਰੀਆ ਵੱਲੋਂ ਫੌਜੀ ਮਸ਼ਕਾਂ ਵਿੱਚ ਕੀਤੇ ਵਾਧੇ ਦਰਮਿਆਨ ਦੋ ਤਿਹਾਈ ਕੈਨੇਡੀਅਨਜ਼ ਚਾਹੁੰਦੇ ਹਨ ਕਿ ਅਮਰੀਕਾ ਦੀਆਂ ਮਿਜ਼ਾਈਲਾਂ ਕੈਨੇਡਾ ਦੀ ਧਰਤੀ ਉੱਤੇ ਲਗਾਈਆਂ ਜਾਣ। ਸਰਵੇਖਣ ਵਿੱਚ ਹਿੱਸਾ ਲੈਣ ਵਾਲੇ 83 ਫੀ ਸਦੀ ਕੈਨੇਡੀਅਨਜ਼ ਦਾ ਕਹਿਣਾ ਹੈ ਕਿ ਨੌਰਥ ਅਮਰੀਕਾ ਉੱਤੇ ਹਮਲਾ ਹੋਣ ਦੀ ਸੂਰਤ ਵਿੱਚ ਉਹ ਚਾਹੁੰਦੇ ਹਨ ਕਿ ਦੋਵੇਂ ਦੇਸ਼ ਸਾਂਝੇ ਮਿਜ਼ਾਈਲ ਡਿਫੈਂਸ ਪ੍ਰੋਗਰਾਮ ਦਾ ਸਮਰਥਨ ਕਰਨ।
ਇੱਕ ਤਿਹਾਈ ਕੈਨੇਡੀਅਨਜ਼ ਦਾ ਮੰਨਣਾ ਹੈ ਕਿ ਡੌਨਲਡ ਟਰੰਪ ਦੇ ਯੁੱਗ ਤੋਂ ਬਾਅਦ ਕੈਨੇਡਾ ਤੇ ਅਮਰੀਕਾ ਦੇ ਸਬੰਧ ਅਸਲ ਵਿੱਚ ਖਰਾਬ ਹੋ ਗਏ ਹਨ। 47 ਫੀ ਸਦੀ ਕੈਨੇਡੀਅਨਜ਼ ਦਾ ਮੰਨਣਾ ਹੈ ਕਿ ਸਬੰਧ ਪਹਿਲਾਂ ਵਾਂਗ ਹੀ ਚੱਲ ਰਹੇ ਹਨ। ਹੁਣ ਸਾਰਿਆਂ ਦੀਆਂ ਨਜ਼ਰਾਂ ਬਾਇਡਨ ਦੇ ਇਸ ਦੌਰੇ ਉੱਤੇ ਟਿਕੀਆਂ ਹਨ ਤੇ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਨਾਲ ਸਬੰਧਾਂ ਵਿੱਚ ਸ਼ਾਇਦ ਸੁਧਾਰ ਆਵੇਗਾ।ਇਹ ਸਰਵੇਖਣ ਅਮਰੀਕਾ ਤੇ ਕੈਨੇਡਾ ਦੋਵਾਂ ਥਾਂਵਾਂ ਉੱਤੇ ਕਰਵਾਇਆ ਗਿਆ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼