Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ, ਤੁਰੰਤ ਮਿਲੀ ਜ਼ਮਾਨਤ

March 24, 2023 12:23 AM

ਨਵੀਂ ਦਿੱਲੀ, 23 ਮਾਰਚ (ਪੋਸਟ ਬਿਊਰੋ): ਕਾਂਗਰਸ ਨੇਤਾ ਨੂੰ ਮੋਦੀ ਦੇ ਨਾਮ 'ਤੇ ਕਥਿਤ ਟਿੱਪਣੀ ਲਈ ਗੁਜਰਾਤ ਦੀ ਸੂਰਤ ਦੀ ਅਦਾਲਤ ਨੇ ਰਾਹੁਲ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਉਸ ਨੂੰ 2 ਸਾਲ ਦੀ ਸਜ਼ਾ ਵੀ ਸੁਣਾਈ ਹੈ। ਹਾਲਾਂਕਿ ਇਸ ਮਾਮਲੇ 'ਚ ਰਾਹੁਲ ਗਾਂਧੀ ਨੂੰ ਤੁਰੰਤ ਜ਼ਮਾਨਤ ਮਿਲ ਗਈ ਹੈ। ਇਹ ਮਾਮਲਾ 2019 ਦਾ ਹੈ। ਇਸ ਮਾਮਲੇ 'ਚ ਰਾਹੁਲ ਖਿਲਾਫ ਅਪਰਾਧਿਕ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਭਾਜਪਾ ਵਿਧਾਇਕ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਨੇ ਕੇਰਲ ਦੇ ਵਾਇਨਾਡ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ 13 ਅਪ੍ਰੈਲ 2019 ਨੂੰ ਰਾਹੁਲ ਗਾਂਧੀ ਕਰਨਾਟਕ ਦੇ ਕੋਲਾਰ ਵਿੱਚ ਇੱਕ ਚੋਣ ਸਭਾ ਨੂੰ ਸੰਬੋਧਨ ਕਰ ਰਹੇ ਸਨ ਅਤੇ ਉਸ ਦੌਰਾਨ ਉਨ੍ਹਾਂ ਨੇ ਕਥਿਤ ਟਿੱਪਣੀ ਕੀਤੀ। ਸ਼ਿਕਾਇਤ ਮੁਤਾਬਕ ਰਾਹੁਲ ਗਾਂਧੀ ਨੇ ਉਸ ਚੋਣ ਮੀਟਿੰਗ ਵਿੱਚ ਕਿਹਾ ਸੀ ਕਿ ‘ਚਾਹੇ ਨੀਰਵ ਮੋਦੀ, ਲਲਿਤ ਮੋਦੀ ਜਾਂ ਨਰਿੰਦਰ ਮੋਦੀ, ਮੋਦੀ ਸਾਰੇ ਚੋਰਾਂ ਨਾਲ ਕਿਉਂ ਜੁੜੇ ਹੋਏ ਹਨ।’ ਆਈਪੀਸੀ ਦੇ ਸੈਕਸ਼ਨ 499 ਤੇ 500 ਦੇ ਤਹਿਤ ਅਕਤੂਬਰ 2001 ਵਿੱਚ ਕੇਸ ਦਰਜ ਕੀਤਾ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ