Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਉਡਾਣ ਭਰਨ ਦੇ ਨਾਲ ਹੀ ਘਰ ਦੇ ਉਤੇ ਕਰੈਸ਼ ਹੋਇਆ ਗਲਾਈਡਰ ਕਰੈਸ਼, 2 ਜ਼ਖਮੀ

March 24, 2023 12:26 AM

ਧਨਬਾਦ, 23 ਮਾਰਚ (ਪੋਸਟ ਬਿਊਰੋ): ਝਾਰਖੰਡ ਦੇ ਧਨਬਾਦ 'ਚ ਬਰਵੱਡਾ ਏਅਰਪੋਰਟ ਨੇੜੇ ਇਕ ਨਿੱਜੀ ਘਰ 'ਤੇ ਗਲਾਈਡਰ ਕ੍ਰੈਸ਼ ਹੋਣ ਦੀ ਖਬਰ ਹੈ। ਇਸ ਘਟਨਾ 'ਚ 2 ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਿਕ ਜਿਵੇਂ ਹੀ ਗਲਾਈਡਰ ਨੇ ਏਅਰਪੋਰਟ ਤੋਂ ਉਡਾਨ ਭਰੀ ਤਾਂ ਉਸ 'ਚ ਕੁਝ ਤਕਨੀਕੀ ਖਰਾਬੀ ਆ ਗਈ। ਗਲਾਈਡਰ ਕਰੀਬ 500 ਮੀਟਰ ਦੀ ਦੂਰੀ 'ਤੇ ਹਾਦਸਾਗ੍ਰਸਤ ਹੋ ਗਿਆ।
ਸਥਾਨਕ ਪ੍ਰਸ਼ਾਸਨ ਨੂੰ ਜਿਵੇਂ ਹੀ ਇਸ ਗਲਾਈਡਰ ਦੇ ਹਾਦਸਾਗ੍ਰਸਤ ਹੋਣ ਦਾ ਪਤਾ ਲੱਗਾ ਤਾਂ ਜ਼ਿਲ੍ਹਾ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਪੁਲਿਸ ਅਤੇ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਦੀ ਭੀੜ ਮੌਕੇ 'ਤੇ ਇਕੱਠੀ ਹੋ ਗਈ।
ਦਰਅਸਲ, ਕੁਝ ਸਮੇਂ ਤੋਂ ਲੋਕਾਂ ਨੂੰ ਗਲਾਈਡਰ ਰਾਹੀਂ ਧਨਬਾਦ ਦੀ ਯਾਤਰਾ 'ਤੇ ਲਿਜਾਇਆ ਜਾ ਰਿਹਾ ਸੀ। ਗਲਾਈਡਰ ਨੇ ਵੀਰਵਾਰ ਨੂੰ ਵੀ ਉਡਾਣ ਭਰੀ। ਪਰ ਤਕਨੀਕੀ ਖਰਾਬੀ ਕਾਰਨ ਇਹ ਕਰੈਸ਼ ਹੋ ਗਿਆ। ਅਧਿਕਾਰੀ ਤਕਨੀਕੀ ਖਾਮੀਆਂ ਦਾ ਪਤਾ ਲਗਾ ਰਹੇ ਹਨ।
ਦੱਸ ਦੇਈਏ ਕਿ ਹਾਲ ਹੀ ਵਿੱਚ ਬਾਲਾਘਾਟ ਵਿੱਚ ਇੱਕ ਚਾਰਟਰਡ ਜਹਾਜ਼ ਕਰੈਸ਼ ਹੋ ਗਿਆ ਸੀ। ਇਸ ਹਾਦਸੇ ਵਿੱਚ ਪਾਇਲਟ ਸਮੇਤ ਟਰੇਨੀ ਕੁੜੀ ਦੀ ਮੌਤ ਹੋ ਗਈ। ਇਸ ਚਾਰਟਰਡ ਜਹਾਜ਼ ਨੇ ਕਰੀਬ 15 ਮਿੰਟ ਪਹਿਲਾਂ ਬਿਰਸੀ ਏਅਰਕ੍ਰਾਫਟ ਤੋਂ ਉਡਾਣ ਭਰੀ ਸੀ। ਕਰੈਸ਼ ਹੋਣ ਤੋਂ ਬਾਅਦ ਜਹਾਜ਼ ਸੜ ਕੇ ਸੁਆਹ ਹੋ ਗਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼