Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਰਾਹੁਲ ਗਾਂਧੀ `ਤੇ ਕਸਿਆ ਤੰਜ, ਕਿਹਾ: ਘੋੜਿਆਂ ਦੀ ਦੌੜ ਵਿਚ ਗਧਾ ਨਾ ਲਿਆਓ

March 27, 2023 08:05 AM

ਨਵੀਂ ਦਿੱਲੀ, 27 ਮਾਰਚ (ਪੋਸਟ ਬਿਊਰੋ): ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਲੋਕਸਭਾ ਵਲੋਂ ਰਾਹੁਲ ਗਾਂਧੀ ਦੀ ਮੈਂਬਰਤਾ ਖੋਹੇ ਜਾਣ `ਤੇ ਵਿਰੋਧੀ ਪੱਖ ਦੇ ਵਿਰੋਧ ਪ੍ਰਦਰਸ਼ਨ `ਤੇ ਤੰਜ ਕੱਸਦਿਆਂ ਹਰਦੀਪ ਪੁਰੀ ਨੇ ਕਾਂਗਰਸ ਨੂੰ ਕਾਨੂੰਨੀ ਵਿਵਸਥਾ ਦੇ ਆਧਾਰ `ਤੇ ਕੁਝ ਗੰਭੀਰ ਆਤਮਚਿੰਤਨ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ 'ਸਾਵਰਕਰ ਨਹੀਂ' ਟਿੱਪਣੀ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ `ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਇੱਕ ਵੀਡੀਓ ਵਿਚ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ, ਕਿ ਤੁਸੀਂ ਸਾਵਰਕਰਜੀ ਵਰਗੇ ਲੋਕਾਂ ਦੇ ਯੋਗਦਾਨ ਨੂੰ ਜਾਣਦੇ ਹੋ ? ਜਿਵੇਂ ਮੈਂ ਕਿਹਾ, ਤੁਸੀਂ ਘੋੜਿਆਂ ਦੀ ਦੌੜ ਲਈ ਗਧਾ ਲਿਆ ਰਹੇ ਹੋ ?
ਹਰਦੀਪ ਪੁਰੀ ਨੇ ਕਿਹਾ ਕਿ ਰਾਹੁਲ ਗਾਂਧੀ ਜੋ ਕੀਤਾ, ਉਸ ਲਈ ਭਾਰਤ ਦੇ ਲੋਕ ਨਿਆਂ ਕਰਨਗੇ। ਕਾਂਗਰਸ ਪਾਰਟੀ ਨੂੰ ਅਦਾਲਤ ਦੀ ਕਾਰਵਾਈ ਨੂੰ ਅਦਾਲਤ ਵਿਚ ਲੜਨਾ ਚਾਹੀਦਾ ਹੈ, ਨਾਕਿ ਸੜਕਾਂ `ਤੇ। ਕੇਂਦਰੀ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਕਹਿੰਦੇ ਹਨ ਕਿ ਉਹ ਮੁਆਫੀ ਨਹੀਂ ਮੰਗਣਗੇ, ਕਿਉਂਕਿ ਉਹ ਸਾਵਰਕਰ ਨਹੀਂ ਹਨ। ਪਰ ਕੀ ਉਹ ਇਹ ਜਾਣਦੇ ਹੈ ਕਿ ਵੀਰ ਸਾਵਰਕਰ ਦਾ ਅੰਗਰੇਜ਼ਾਂ ਖਿਲਾਫ ਲੜਾਈ ਵਿਚ ਕੀ ਯੋਗਦਾਨ ਰਿਹਾ ? ਇਹ ਠੀਕ ਉਸੇ ਤਰ੍ਹਾਂ ਹੈ ਜਿਵੇਂ ਘੋੜਿਆਂ ਨਾਲ ਗਧਿਆਂ ਦੀ ਦੌੜ ਹੋ ਰਹੀ ਹੋਵੇ। ਉਨ੍ਹਾਂ ਦਾ ਫੈਸਲਾ ਇੱਕ ਦਿਨ ਜਨਤਾ ਜ਼ਰੂਰ ਕਰੇਗੀ, ਹਾਲੇ ਉਨ੍ਹਾਂ ਨੂੰ ਕੋਰਟ ਨੇ ਪ੍ਰਕਿਰਿਆ ਦਾ ਪਾਲਣ ਕਰਦੇ ਹੋਏ ਸਜ਼ਾ ਦਿੱਤੀ ਹੈ, ਇਸ ਲਈ ਉਨ੍ਹਾਂ ਨੂੰ ਕਾਨੂੰਨ ਅਤੇ ਸੰਵਿਧਾਨ ਦਾ ਸਨਮਾਨ ਕਨਾ ਚਾਹੀਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼