Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਅਸ਼ੀਰਵਾਦ ਸਕੀਮ ਤਹਿਤ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ 68.38 ਕਰੋੜ ਰੁਪਏ ਦੀ ਰਕਮ ਜਾਰੀ : ਡਾ. ਬਲਜੀਤ ਕੌਰ

March 27, 2023 08:15 AM

ਚੰਡੀਗੜ੍ਹ, 27 ਮਾਰਚ (ਪੋਸਟ ਬਿਊਰੋ): ਪੰਜਾਬ ਸਰਕਾਰ ਵੱਲੋਂ ਅਸੀਰਵਾਦ ਸਕੀਮ ਤਹਿਤ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ 9804 ਲਾਭਪਾਤਰੀਆਂ, ਪੱਛੜੀਆਂ ਸ੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ 3605 ਲਾਭਪਾਤਰੀਆਂ ਕੁੱਲ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 68.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਅਸੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਮਾਰਚ 2022 ਦੇ 5127 ਬਾਕੀ ਰਹਿੰਦੇ ਲਾਭਪਾਤਰੀਆਂ, ਅਪ੍ਰੈਲ 2022 ਦੇ 3927 ਲਾਭਪਾਤਰੀਆਂ ਅਤੇ ਮਈ 2022 ਦੇ 750 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 50 ਕਰੋੜ ਰੁਪਏ ਅਤੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਲਈ ਨਵੰਬਰ 2021 ਦੇ 06 ਲਾਭਪਾਤਰੀ, ਮਾਰਚ 2022 ਦੇ 2192 ਬਾਕੀ ਰਹਿੰਦੇ ਲਾਭਪਾਤਰੀ ਅਤੇ ਅਪ੍ਰੈਲ 2022 ਦੇ 1407 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ ਚਾਲੂ ਵਿੱਤੀ ਸਾਲ 2022-23 ਦੌਰਾਨ 18.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।
ਕੈਬਨਿਟ ਮੰਤਰੀ ਨੇ ਸੂਬੇ ਦੇ ਸਮਾਜਿਕ ਨਿਆਂ, ਅਧਿਕਾਰਤਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਸ਼ੀਰਵਾਦ ਸਕੀਮ ਦੀ ਰਾਸ਼ੀ 51,000 ਰੁਪਏ ਪ੍ਰਤੀ ਲਾਭਪਾਤਰੀ ਦੀ ਅਦਾਇਗੀ ਖਜ਼ਾਨਾ ਦਫਤਰਾਂ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. ਮੋਡ ਰਾਹੀਂ 31 ਮਾਰਚ ਤੋਂ ਪਹਿਲਾਂ ਕੀਤੀ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ