Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਕਤਲ ਤੋਂ ਬਾਅਦ ਕ੍ਰਾਈਮ ਸੀਨ ਛੱਡ ਕੇ ਜਾ ਰਹੀ ਗੱਡੀ ਦੀ ਭਾਲ ਕਰ ਰਹੀ ਹੈ ਪੁਲਿਸ

March 27, 2023 11:46 PM

ਮਿਸੀਸਾਗਾ, 27 ਮਾਰਚ (ਪੋਸਟ ਬਿਊਰੋ) : ਮਿਸੀਸਾਗਾ ਵਿੱਚ ਗੋਲੀ ਮਾਰ ਕੇ ਇੱਕ 29 ਸਾਲਾ ਵਿਅਕਤੀ ਦੀ ਜਾਨ ਲੈਣ ਤੋਂ ਬਾਅਦ ਗੱਡੀ ਵਿੱਚ ਸਵਾਰ ਹੋ ਕੇ ਕ੍ਰਾਈਮ ਸੀਨ ਤੋਂ ਫਰਾਰ ਹੋਣ ਵਾਲੇ ਮਸ਼ਕੂਕਾਂ ਦੀ ਪੀਲ ਰੀਜਨਲ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।
20 ਮਾਰਚ ਦਿਨ ਸੋਮਵਾਰ ਨੂੰ ਸ਼ੂਟਿੰਗ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਰਾਤੀਂ 7:15 ਉੱਤੇ ਪੁਲਿਸ ਨੂੰ ਡਰੀਮ ਕ੍ਰੈਸਟ ਰੋਡ ਤੇ ਐਲੀਕਾਂਤੇ ਸਟਰੀਟ ਉੱਤੇ ਸੱਦਿਆ ਗਿਆ। ਇੱਕ ਵਿਅਕਤੀ ਨੂੰ ਮੌਕੇ ਉੱਤੇ ਮ੍ਰਿਤਕ ਐਲਾਨ ਦਿੱਤਾ ਗਿਆ ਤੇ ਬਾਅਦ ਵਿੱਚ ਉਸ ਦੀ ਪਛਾਣ ਮਿਸੀਸਾਗਾ ਦੇ 29 ਸਾਲਾ ਬ੍ਰਾਇਨ ਲਾਰਾ ਐਲਵਾਰੇਜ਼ ਵਜੋਂ ਕੀਤੀ ਗਈ।ਪੀਲ ਪੁਲਿਸ ਅਨੁਸਾਰ ਇਹ ਗੋਲੀ ਨਿਸ਼ਾਨਾ ਬਣਾ ਕੇ ਤੇ ਸੋਚ ਸਮਝ ਕੇ ਪੂਰੀ ਤਿਆਰੀ ਨਾਲ ਚਲਾਈ ਗਈ।
ਸੋਮਵਾਰ ਨੂੰ ਪੁਲਿਸ ਨੇ ਇਸ ਹੋਮੀਸਾਈਡ ਜਾਂਚ ਦੀ ਅਪਡੇਟ ਦਿੰਦਿਆਂ ਇੱਕ ਰਲੀਜ਼ ਜਾਰੀ ਕੀਤੀ ਜਿਸ ਵਿੱਚ ਸਰਵੇਲੈਂਸ ਫੁਟੇਜ ਵਿੱਚ ਇੱਕ ਗ੍ਰੇਅ, ਚਾਰ ਦਰਵਾਜਿ਼ਆਂ ਵਾਲੀ, ਨਵੇਂ ਮਾਡਲ ਦੀ ਐਸਯੂਵੀ ਨਜ਼ਰ ਆ ਰਹੀ ਹੈ, ਜਿਹੜੀ ਕ੍ਰਾਈਮ ਸੀਨ ਨੂੰ ਛੱਡ ਕੇ ਤੇਜ਼ੀ ਨਾਲ ਜਾ ਰਹੀ ਹੈ।ਪੁਲਿਸ ਵੱਲੋਂ ਇਸ ਗੱਡੀ ਦੀ ਭਾਲ ਕੀਤੀ ਜਾ ਰਹੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ