Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਨੈਸ਼ਵਿੱਲ ਦੇ ਸਕੂਲ ਵਿੱਚ ਦਾਖਲ ਹੋ ਕੇ ਮਹਿਲਾ ਮਸ਼ਕੂਕ ਨੇ ਚਲਾਈਆਂ ਗੋਲੀਆਂ, 3 ਬੱਚੇ, 3 ਬਾਲਗ ਹਲਾਕ

March 27, 2023 11:47 PM

ਨੈਸ਼ਵਿੱਲ, 27 ਮਾਰਚ (ਪੋਸਟ ਬਿਊਰੋ) : ਸੋਮਵਾਰ ਨੂੰ ਅਸਾਲਟ ਸਟਾਈਲ ਰਾਈਫਲਾਂ ਤੇ ਇੱਕ ਪਿਸਟਲ ਲੈ ਕੇ ਨੈਸ਼ਵਿੱਲ ਦੇ ਪ੍ਰਾਈਵੇਟ ਕ੍ਰਿਸਚੀਅਨ ਸਕੂਲ ਪਹੁੰਚੀ ਇੱਕ ਮਹਿਲਾ ਨੇ ਤਿੰਨ ਵਿਦਿਆਰਥੀਆਂ ਤੇ ਤਿੰਨ ਬਾਲਗਾਂ ਦੀ ਜਾਨ ਲੈ ਲਈ।
ਕੌਨਵੈਂਟ ਸਕੂਲ ਵਿੱਚ ਇਸ ਹਿੰਸਕ ਘਟਨਾ ਨੂੰ ਅੰਜਾਮ ਦੇਣ ਵਾਲੀ ਮਸ਼ਕੂਕ ਨੂੰ ਵੀ ਪੁਲਿਸ ਵੱਲੋਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪ੍ਰੀਸਕੂਲ ਤੋਂ ਛੇਵੀਂ ਕਲਾਸ ਤੱਕ ਇਸ ਸਕੂਲ ਵਿੱਚ 200 ਵਿਦਿਆਰਥੀ ਹਨ। ਪੁਲਿਸ ਨੇ ਦੱਸਿਆ ਕਿ ਸ਼ੂਟਰ ਨੈਸ਼ਵਿੱਲ ਤੋਂ ਹੀ 28 ਸਾਲਾਂ ਦੀ ਮਹਿਲਾ ਸੀ। ਅਧਿਕਾਰੀ ਉਸ ਦੀ ਪਛਾਣ ਕਰਨ ਦੀ ਕੋਸਿ਼ਸ਼ ਕਰ ਰਹੇ ਹਨ ਤੇ ਇਹ ਵੀ ਪਤਾ ਲਾਉਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ ਕਿ ਕੀ ਸਕੂਲ ਨਾਲ ਉਸ ਦਾ ਪਹਿਲਾਂ ਕੋਈ ਸਬੰਧ ਸੀ।
ਵੈਂਡਰਬਿਲਟ ਯੂਨੀਵਰਸਿਟੀ ਮੈਡੀਕਲ ਸੈਂਟਰ ਦੇ ਬੁਲਾਰੇ ਕ੍ਰੇਗ ਬੋਇਰਨਰ ਅਨੁਸਾਰ ਨੈਸ਼ਵਿੱਲ ਵਿੱਚ ਜਿਨ੍ਹਾਂ ਵਿਦਿਆਰਥੀਆਂ ਤੇ ਬਾਲਗਾਂ ਨੂੰ ਗੋਲੀਆਂ ਲੱਗੀਆਂ ਉਨ੍ਹਾਂ ਨੂੰ ਮੁਨਰੋਕੈਰਲ ਜੂਨੀਅਰ ਚਿਲਡਰਨਜ਼ ਹਸਪਤਾਲ ਵਿੱਚ ਲਿਆਉਣ ਉੱਤੇ ਮ੍ਰਿਤਕ ਐਲਾਨ ਦਿੱਤਾ ਗਿਆ। ਹੋਰਨਾਂ ਵਿਦਿਆਰਥੀਆਂ ਨੂੰ ਸੁਰੱਖਿਅਤ ਥਾਂਵਾਂ ਉੱਤੇ ਪਹੁੰਚਾ ਦਿੱਤਾ ਗਿਆ। ਪੁਲਿਸ ਦੀਆਂ ਕਾਰਾਂ ਨਾਲ ਘਿਰੇ ਵਿਦਿਆਰਥੀਆਂ ਨੂੰ ਨੇੜਲੇ ਚਰਚ ਵਿੱਚ ਪਹੁੰਚਾਇਆ ਗਿਆ ਜਿੱਥੋਂ ਉਨ੍ਹਾਂ ਦੇ ਮਾਪੇ ਉਨ੍ਹਾਂ ਨੂੰ ਲੈ ਗਏ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ