Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਸ਼੍ਰੀਲੰਕਾ ਆਪਣੇ ਆਰਥਿਕ ਸੰਕਟ 'ਤੇ ਕਾਬੂ ਪਾਉਣ ਲਈ ਭਾਰਤ ਤੋਂ ਲਵੇਗਾ ਕਰਜ਼ਾ

March 28, 2023 02:04 PM

ਕੋਲੰਬੋ, 28 ਮਾਰਚ (ਪੋਸਟ ਬਿਊਰੋ): ਸ੍ਰੀਲੰਕਾ ਭੋਜਨ ਅਤੇ ਦਵਾਈਆਂ ਸਮੇਤ ਜ਼ਰੂਰੀ ਵਸਤਾਂ ਖਰੀਦਣ ਲਈ ਭਾਰਤ ਤੋਂ ਇੱਕ ਅਰਬ ਡਾਲਰ ਦੀ ਨਵੀਂ ਅਸਥਾਈ ਕ੍ਰੈਡਿਟ ਸਹੂਲਤ ਦੀ ਮੰਗ ਕਰੇਗਾ। ਸ਼੍ਰੀਲੰਕਾ ਦੇ ਸਰਕਾਰੀ ਮੀਡੀਆ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼੍ਰੀਲੰਕਾ ਨੂੰ ਆਪਣੇ ਆਰਥਿਕ ਸੰਕਟ 'ਤੇ ਕਾਬੂ ਪਾਉਣ ਲਈ ਅੰਤਰਰਾਸ਼ਟਰੀ ਮੁਦਰਾ ਫੰਡ ਤੋਂ 333 ਮਿਲੀਅਨ ਡਾਲਰ ਦਾ ਪ੍ਰੋਤਸਾਹਨ ਪੈਕੇਜ ਮਿਿਲਆ ਹੈ। ਇਹ ਮੁਦਰਾ ਫੰਡ ਦੇ ਤਿੰਨ ਅਰਬ ਡਾਲਰ ਦੇ ਪ੍ਰੋਤਸਾਹਨ ਪੈਕੇਜ ਦੀ ਪਹਿਲੀ ਕਿਸ਼ਤ ਹੈ। ਇਸ ਨਾਲ ਦੇਸ਼ ਨੂੰ ਦੂਜੇ ਭਾਈਵਾਲ ਦੇਸ਼ਾਂ ਤੋਂ ਵੀ ਵਿੱਤੀ ਸਹਾਇਤਾ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ।
ਸ਼੍ਰੀਲੰਕਾ ਦੇ ਵਿੱਤ ਮੰਤਰਾਲੇ ਦੇ ਅਧਿਕਾਰੀਆਂ ਨੇ "ਦੇਸ਼ ਲਈ ਜ਼ਰੂਰੀ ਭੋਜਨ, ਦਵਾਈਆਂ ਅਤੇ ਹੋਰ ਸਮਾਨ ਖਰੀਦਣ" ਲਈ ਇੱਕ ਬਿਲੀਅਨ ਡਾਲਰ ਦੀ ਇੱਕ ਨਵੀਂ ਅਸਥਾਈ ਸਹੂਲਤ ਪ੍ਰਾਪਤ ਕਰਨ ਲਈ ਆਪਣੇ ਭਾਰਤੀ ਹਮਰੁਤਬਾ ਨਾਲ ਸਹਿਮਤੀ ਜਤਾਈ ਹੈ।
ਇਸ ਦੌਰਾਨ, ਸੈਂਟਰਲ ਬੈਂਕ ਦੇ ਸਾਬਕਾ ਗਵਰਨਰ ਡਾ[ ਇੰਦਰਜੀਤ ਕੁਮਾਰਸਵਾਮੀ ਨੇ ਸੈਂਟਰਲ ਬੈਂਕ ਦੇ ਸੈਂਟਰ ਫਾਰ ਬੈਂਕਿੰਗ ਸਟੱਡੀਜ਼ ਦੁਆਰਾ ਆਯੋਜਿਤ ਇੱਕ ਵਿਚਾਰ-ਵਟਾਂਦਰੇ ਵਿੱਚ ਕਿਹਾ ਕਿ ਭਾਰਤੀ ਰੁਪਏ ਦੀ ਅਦਲਾ-ਬਦਲੀ ਨੂੰ ਸੁਰੱਖਿਅਤ ਕਰਨ ਲਈ ਰਿਜ਼ਰਵ ਬੈਂਕ ਵੀ ਗੱਲਬਾਤ ਕਰ ਰਿਹਾ ਹੈ। ਰਕਮ ਅਜੇ ਵੀ ਅਨਿਸ਼ਚਿਤ ਹੈ ਅਤੇ ਇੱਕ ਬਿਲੀਅਨ ਡਾਲਰ ਤੱਕ ਵੱਧ ਸਕਦੀ ਹੈ। ਇਸ 'ਤੇ ਅਜੇ ਕੰਮ ਚੱਲ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ