08
ਪੰਜਾਬ ਦੀ ਨੀਨਾ ਤਾਂਗੜੀ ਨੇ ਕੈਨੇਡਾ ਵਿਚ ਭਾਈਚਾਰੇ ਦਾ ਮਾਣ ਵਧਾਇਆ ਹੈ। ਨੀਨਾ ਤਾਂਗੜੀ ਨੇ ਕੈਨੇਡਾ ਦੇ ਓਂਟਾਰੀਓ 'ਚ ਹਾਊਸਿੰਗ ਦੇ ਐਸੋਸੀਏਟ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ। ਨੀਨਾ ਤਾਂਗੜੀ ਮਿਸੀਸਾਗਾ-ਸਟ੍ਰੀਟਸਵਿਲੇ ਲਈ ਪ੍ਰੋਵਿੰਸ਼ੀਅਲ ਪਾਰਲੀਮੈਂਟ (ਐੱਮ. ਪੀ.ਪੀ) ਦੀ ਮੈਂਬਰ ਰਹੇ ਹਨ।